ਕਿਰਨ ਚੌਧਰੀ ਦੇ ਕਾਂਗਰਸ ਛੱਡਣ ਤੋਂ ਬਾਅਦ ਕੁਮਾਰੀ ਸੈਜਲਾ ਨੇ ਦੱਸਿਆ ਕਿਉਂ ਛੱਡੀ ਪਾਰਟੀ?
ਕਿਰਨ ਚੌਧਰੀ ਅਤੇ ਉਨ੍ਹਾਂ ਦੀ ਬੇਟੀ ਦੇ ਜਾਣ ਨਾਲ ਹਰਿਆਣਾ ਵਿੱਚ ਕਾਂਗਰਸ ਪਾਰਟੀ ਨੂੰ ਕਿੰਨਾ ਨੁਕਸਾਨ ਹੋਵੇਗਾ, ਇਹ ਇੱਕ ਵੱਡਾ ਸਵਾਲ ਹੈ। ਹਰਿਆਣਾ ਕਾਂਗਰਸ ਦੀ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੂੰ ਇਸ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ, ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਨੁਕਸਾਨ ਜ਼ਰੂਰ ਹੋਵੇਗਾ।
ਹਰਿਆਣਾ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਿਰਨ ਚੌਧਰੀ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਸੂਬੇ ਦੀ ਰਾਜਨੀਤੀ ‘ਤੇ ਨਜ਼ਰ ਰੱਖਣ ਵਾਲਿਆਂ ਮੁਤਾਬਕ ਹਰਿਆਣਾ ‘ਚ ਕਾਂਗਰਸ ਪਾਰਟੀ ਨੂੰ ਇਸ ਕਾਰਨ ਵੱਡਾ ਨੁਕਸਾਨ ਹੋ ਸਕਦਾ ਹੈ। ਹਰਿਆਣਾ ਦੀ ਸਿਆਸਤ ਵਿੱਚ ਕਿਰਨ ਚੌਧਰੀ ਦੀ ਅਹਿਮੀਅਤ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਸੀ।
Follow Us
Latest Videos
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ