ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਈ ਕਿਰਨ ਚੌਧਰੀ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫਾ, ਰਾਜ ਸਭਾ ਦੀ ਟਿਕਟ ਪੱਕੀ? Punjabi news - TV9 Punjabi

ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਈ ਕਿਰਨ ਚੌਧਰੀ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫਾ, ਰਾਜ ਸਭਾ ਦੀ ਟਿਕਟ ਪੱਕੀ?

Published: 

20 Aug 2024 17:23 PM

ਕਿਰਨ ਚੌਧਰੀ ਨੇ ਚੰਡੀਗੜ੍ਹ 'ਚ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਅਤੇ ਸਪੀਕਰ ਨੇ ਵੀ ਉਨ੍ਹਾਂ ਦਾ ਅਸਤੀਫਾ ਬਿਨਾਂ ਕਿਸੇ ਦੇਰੀ ਦੇ ਪ੍ਰਵਾਨ ਕਰ ਲਿਆ ਹੈ, ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਰਾਜ ਸਭਾ ਉਪ ਚੋਣ ਭਾਜਪਾ ਕਿਰਨ ਚੌਧਰੀ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।

Follow Us On

ਭਾਜਪਾ ‘ਚ ਸ਼ਾਮਲ ਹੋਈ ਕਿਰਨ ਚੌਧਰੀ ਨੇ ਅੱਜ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ, ਉਨ੍ਹਾਂ ਨੇ ਚੰਡੀਗੜ੍ਹ ‘ਚ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਅਤੇ ਸਪੀਕਰ ਨੇ ਵੀ ਉਨ੍ਹਾਂ ਦਾ ਅਸਤੀਫਾ ਬਿਨਾਂ ਕਿਸੇ ਦੇਰੀ ਦੇ ਪ੍ਰਵਾਨ ਕਰ ਲਿਆ ਹੈ, ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਰਾਜ ਸਭਾ ਉਪ ਚੋਣ ਭਾਜਪਾ ਕਿਰਨ ਚੌਧਰੀ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ ਅਤੇ ਕਿਰਨ ਭਲਕੇ 21 ਅਗਸਤ ਨੂੰ ਨਾਮਜ਼ਦਗੀ ਦਾਖਲ ਕਰ ਸਕਦੀ ਹੈ, ਹਾਲਾਂਕਿ ਭਾਜਪਾ ਨੇ ਅਜੇ ਤੱਕ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ।

Tags :
Exit mobile version