India-US Trade Deal: ਟ੍ਰੇਡ ਡੀਲ ਖਿਲਾਫ ਕਿਸਾਨਾਂ ਦਾ ਹੱਲਾ ਬੋਲ, ਰੋਸ ਪ੍ਰਦਰਸ਼ਨ ਦਾ ਸੈਡਿਊਲ ਜਾਰੀ
ਭਾਰਤ ਅਤੇ ਅਮਰੀਕਾ ਵਿਚਾਲੇ ਹੋਣ ਵਾਲੀ ਟ੍ਰੇਡ ਡੀਲ ਨੂੰ ਲੈ ਕੇ ਕਿਸਾਨਾਂ ਨੇ ਹੱਲਾ ਬੋਲਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨ ਦਾ ਪੂਰਾ ਸ਼ੈਡਿਊਲ ਵੀ ਜਾਰੀ ਕਰ ਦਿੱਤਾ ਹੈ। ਕਿਸਾਨਾਂ ਦਾ ਆਰੋਪ ਹੈ ਕਿ ਉਹ ਕੇਂਦਰ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਲਈ ਉਹ ਦਿੱਲੀ ਦੇ ਕਿਸਾਨ ਘਾਟ ਵਿੱਚ ਪਹਿਲਾਂ ਸ਼ਾਂਤੀ ਪੂਰਵਕ ਧਰਨਾ ਦੇਣਗੇ। ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਪ੍ਰਦਰਸ਼ਨ ਨੂੰ ਤੇਜ ਕੀਤਾ ਜਾਵੇਗਾ।
India-US Trade Deal: ਭਾਰਤ ਅਤੇ ਅਮਰੀਕਾ ਵਿਚਾਲੇ ਹੋਣ ਵਾਲੀ ਟ੍ਰੇਡ ਡੀਲ ਨੂੰ ਲੈ ਕੇ ਕਿਸਾਨਾਂ ਨੇ ਹੱਲਾ ਬੋਲਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨ ਦਾ ਪੂਰਾ ਸ਼ੈਡਿਊਲ ਵੀ ਜਾਰੀ ਕਰ ਦਿੱਤਾ ਹੈ। ਕਿਸਾਨਾਂ ਦਾ ਆਰੋਪ ਹੈ ਕਿ ਉਹ ਕੇਂਦਰ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਲਈ ਉਹ ਦਿੱਲੀ ਦੇ ਕਿਸਾਨ ਘਾਟ ਵਿੱਚ ਪਹਿਲਾਂ ਸ਼ਾਂਤੀ ਪੂਰਵਕ ਧਰਨਾ ਦੇਣਗੇ। ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਪ੍ਰਦਰਸ਼ਨ ਨੂੰ ਤੇਜ ਕੀਤਾ ਜਾਵੇਗਾ। ਟੀਵੀ9 ਪੰਜਾਬੀ ਨੇ ਕਿਸਾਨ ਆਗੂ ਗੁਰਨਾਮ ਸਿੰਘ ਝੜੂਣੀ ਨਾਲ ਖਾਸ ਗੱਲਬਾਤ ਕੀਤੀ ਹੈ। ਵੇਖੋ ਵੀਡੀਓ
Published on: Jul 02, 2026 04:53 PM
Follow Us
Latest Videos
ਫਗਵਾੜਾ 'ਚ ਸਟੈਂਡ 'ਤੇ ਖੜੀ ਬੱਸ ਲੈ ਕੇ ਨੱਸੇ ਚੋਰ, ਨਾਲ ਖੜੇ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ
ਦਿੱਲੀ ਵਿੱਚ ਚੱਲਦੀ ਬੱਸ ਵਿੱਚ ਕੁੜੀ ਨਾਲ ਦਰਿੰਦਗੀ; ਮੁਲਜ਼ਮ ਡਰਾਈਵਰ ਅਤੇ ਕੰਡਕਟਰ ਗ੍ਰਿਫ਼ਤਾਰ
Nepal Flood: ਨੇਪਾਲ 'ਚ ਮਹਾਵਿਨਾਸ਼: ਤ੍ਰਿਸ਼ੂਲੀ ਟਨਲ ਵਿੱਚ ਜਿੰਦਗੀ ਬਚਾਉਣ ਦੀ ਜੰਗ
Nepal Flood: ਨੁਵਾਕੋਟ 'ਚ ਹੜ੍ਹ ਕਾਰਨ ਤਬਾਹੀ, ਰਾਹਤ ਕੈਂਪ ਵਿੱਚ ਜਾਨਾਂ ਬਚਾਉਣ ਲਈ ਸੰਘਰਸ਼