Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?… ਵੇਖੋ VIDEO
ਭਾਰਤ-ਅਮਰੀਕਾ ਟ੍ਰੇਡ ਡੀਲ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਫਸਲਾਂ ਲਈ ਐਮਐਸਪੀ, ਪਾਣੀਆਂ ਦੇ ਮੁੱਦੇ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਡਟੇ ਹੋਏ ਹਨ। 1 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ 7 ਦਿਨਾਂ ਦੇ ਪੱਕੇ ਮੋਰਚੇ ਦਾ ਅੱਜ ਦੂਜਾ ਦਿਨ ਹੈ। ਕਿਸਾਨਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ
ਭਾਰਤ-ਅਮਰੀਕਾ ਟ੍ਰੇਡ ਡੀਲ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਫਸਲਾਂ ਲਈ ਐਮਐਸਪੀ, ਪਾਣੀਆਂ ਦੇ ਮੁੱਦੇ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਮੁਹਾਲੀ-ਚੰਡੀਗੜ੍ਹ ਬਾਰਡਰ ‘ਤੇ ਡਟੇ ਹੋਏ ਹਨ। 1 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ 7 ਦਿਨਾਂ ਦੇ ਪੱਕੇ ਮੋਰਚੇ ਦਾ ਅੱਜ ਦੂਜਾ ਦਿਨ ਹੈ। ਕਿਸਾਨਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ ਵੱਡੀ ਗਿਣਤੀ ‘ਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਮੋਰਚੇ ‘ਚ ਪਹੁੰਚ ਰਹੇ ਹਨ। ਇਨ੍ਹੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਕਰਕੇ ਚੰਡੀਗੜ੍ਹ ਮੁਹਾਲੀ ਵਿੱਚ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾ ਹਿੱਲ ਗਈ ਹੈ। ਇਸ ਵੇਲ੍ਹੇ ਇੱਥੇ ਕਿਹੋ ਜਿਹੇ ਹਾਲਾਤ ਹਨ। ਟੀਵੀ9 ਦੀ ਟੀਮ ਨੇ ਇਸਦਾ ਜਾਇਜ਼ਾ ਲਿਆ। ਵੇਖੋ ਵੀਡੀਓ….
Published on: Sep 02, 2026 01:06 PM
Follow Us
Latest Videos
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?