ਤਰਨਤਾਰਨ ਉੱਪ ਚੋਣ ਤੋਂ ਬਾਅਦ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਅਕਾਲੀ ਦਲ ‘ਤੇ ਗੰਭੀਰ ਆਰੋਪ
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਅਕਾਲੀ ਦਲ ਤੇ ਵੱਡੇ ਆਰੋਪ ਲਗਾਏ ਹਨ। ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਇਸ ਮੁੱਦੇ ਤੇ ਖੁੱਲ੍ਹ ਕੇ ਗੱਲਬਾਤ ਕੀਤੀ।
ਤਰਨਤਾਰਨ ਦੀ ਜਿਮਣੀ ਚੋਣ ਖਤਮ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਪਰ ਇਸ ਚੋਣ ਤੋਂ ਬਾਅਦ ਸਿਆਸੀ ਪਾਰਟੀਆਂ ਵਿੱਚ ਮੱਚਿਆ ਘਮਸਾਣ ਹਾਲੇ ਵੀ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਅਕਾਲੀ ਦਲ ਤੇ ਵੱਡੇ ਆਰੋਪ ਲਗਾਏ ਹਨ। ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਇਸ ਮੁੱਦੇ ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਵੇਖੋ ਵੀਡੀਓ…
Published on: Nov 17, 2025 06:53 PM IST
