ਪਾਕਿਸਤਾਨ ਤੋਂ ਆਏ ਅੱਤਵਾਦੀ ਨੇ ਕਸ਼ਮੀਰ ‘ਚ ਕਰਵਾਇਆ ਸੀ ਹੇਅਰ ਟਰਾਂਸਪਲਾਂਟ , ਮਲੇਰਕੋਟਲਾ ‘ਚ ਵੀ ਰੁਕਿਆ, ਵੱਡੀ ਸਾਜਿਸ਼ ਦਾ ਪਰਦਾਫਾਸ਼
ਸ਼੍ਰੀਨਗਰ ਵਿੱਚ ਲਸ਼ਕਰ-ਏ-ਤੋਇਬਾ ਦੇ ਇੱਕ ਅੱਤਵਾਦੀ, ਮੁਹੰਮਦ ਉਸਮਾਨ ਜਾਟ ਉਰਫ਼ ਚੀਨੀ ਦਾ ਹੇਅਰ ਟਰਾਂਸਪਲਾਂਟ ਕਰਵਾਇਆ, ਜਿਸਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਵੱਡੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਇਹ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਕਿ ਉਸਮਾਨ ਜਾਟ ਨੂੰ ਇੱਕ ਸਲੀਪਰ ਸੈੱਲ ਨੈੱਟਵਰਕ ਸਥਾਪਤ ਕਰਨ ਲਈ ਜੰਮੂ ਅਤੇ ਕਸ਼ਮੀਰ ਭੇਜਿਆ ਗਿਆ ਸੀ।
ਸ਼੍ਰੀਨਗਰ ਵਿੱਚ ਲਸ਼ਕਰ-ਏ-ਤੋਇਬਾ ਦੇ ਇੱਕ ਅੱਤਵਾਦੀ, ਮੁਹੰਮਦ ਉਸਮਾਨ ਜਾਟ ਉਰਫ਼ ਚੀਨੀ ਦਾ ਹੇਅਰ ਟਰਾਂਸਪਲਾਂਟ ਕਰਵਾਇਆ, ਜਿਸਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਵੱਡੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਇਹ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਕਿ ਉਸਮਾਨ ਜਾਟ ਨੂੰ ਇੱਕ ਸਲੀਪਰ ਸੈੱਲ ਨੈੱਟਵਰਕ ਸਥਾਪਤ ਕਰਨ ਲਈ ਜੰਮੂ ਅਤੇ ਕਸ਼ਮੀਰ ਭੇਜਿਆ ਗਿਆ ਸੀ। ਪਾਕਿਸਤਾਨੀ ਅੱਤਵਾਦੀ ਮੁਹੰਮਦ ਉਸਮਾਨ ਜਾਟ, ਜੋ ਕਥਿਤ ਤੌਰ ‘ਤੇ ਗੰਜੇਪਣ ਤੋਂ ਪਰੇਸ਼ਾਨ ਸੀ, ਨੇ ਆਪਣੀ ਪਛਾਣ ਛੁਪਾਉਣ ਅਤੇ ਭਾਰਤ ਵਿੱਚ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹੇਅਰ ਟਰਾਂਸਪਲਾਂਟ ਕਰਵਾਇਆ। ਇਸ ਦੌਰਾਨ ਉਹ ਜੰਮੂ ਅਤੇ ਪੰਜਾਬ ਦੇ ਮਲੇਰਕੋਟਲਾ ਵਿੱਚ ਵੀ ਰੁੱਕਿਆ ਸੀ। ਸੁਰੱਖਿਆ ਬਲਾਂ ਦੁਆਰਾ ਕੀਤੀ ਗਈ ਡੂੰਘਾਈ ਨਾਲ ਪੁੱਛਗਿੱਛ ਦੌਰਾਨ, ਉਸਨੇ ਕਈ ਵੱਡੇ ਖੁਲਾਸੇ ਕੀਤੇ ਹਨ, ਜਿਸ ਨਾਲ ਅੱਤਵਾਦੀ ਨੈੱਟਵਰਕ ਅਤੇ ਇਸਦੇ ਇਰਾਦਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ।
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ