‘ਲਾਰੈਂਸ ਆਫ਼ ਪੰਜਾਬ’ Docu Series ‘ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ…

| Edited By: Kusum Chopra

Apr 24, 2026 | 2:17 PM IST

ਡਾਕੂਮੈਂਟਰੀ ਸੀਰੀਜ਼ "ਲਾਰੈਂਸ ਆਫ਼ ਪੰਜਾਬ" ਤੇ ਭਾਰਤ ਸਰਕਾਰ ਨੇ ਬੈਨ ਲਗਾ ਦਿੱਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ OTT ਪਲੇਟਫਾਰਮ ZEE5 ਨੂੰ ਅਹਿਮ ਨੋਟਿਸ ਜਾਰੀ ਕਰਦਿਆਂ ਗੈਂਗਸਟਰਾਂ ਦੇ ਜੀਵਨ 'ਤੇ ਆਧਾਰਿਤ ਇਸ ਡਾਕੂਮੈਂਟਰੀ ਜਾਂ ਵੈੱਬ ਸੀਰੀਜ਼ ਰਿਲੀਜ਼ ਨਾ ਕਰਨ ਦੀ ਸਲਾਹ ਦਿੱਤੀ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਜਨਤਕ ਸੁਰੱਖਿਆ ਅਤੇ ਸ਼ਾਂਤੀ ਨੂੰ ਮੁੱਖ ਰੱਖਦਿਆਂ ZEE5 ਫਿਲਹਾਲ ਇਸ ਸੀਰੀਜ਼ ਨੂੰ ਰਿਲੀਜ਼ ਨਾ ਕਰੇ।

ਡਾਕੂਮੈਂਟਰੀ ਸੀਰੀਜ਼ “ਲਾਰੈਂਸ ਆਫ਼ ਪੰਜਾਬ” ਤੇ ਭਾਰਤ ਸਰਕਾਰ ਨੇ ਬੈਨ ਲਗਾ ਦਿੱਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ OTT ਪਲੇਟਫਾਰਮ ZEE5 ਨੂੰ ਅਹਿਮ ਨੋਟਿਸ ਜਾਰੀ ਕਰਦਿਆਂ ਗੈਂਗਸਟਰਾਂ ਦੇ ਜੀਵਨ ‘ਤੇ ਆਧਾਰਿਤ ਇਸ ਡਾਕੂਮੈਂਟਰੀ ਜਾਂ ਵੈੱਬ ਸੀਰੀਜ਼ ਰਿਲੀਜ਼ ਨਾ ਕਰਨ ਦੀ ਸਲਾਹ ਦਿੱਤੀ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਜਨਤਕ ਸੁਰੱਖਿਆ ਅਤੇ ਸ਼ਾਂਤੀ ਨੂੰ ਮੁੱਖ ਰੱਖਦਿਆਂ ZEE5 ਫਿਲਹਾਲ ਇਸ ਸੀਰੀਜ਼ ਨੂੰ ਰਿਲੀਜ਼ ਨਾ ਕਰੇ। ਦੱਸ ਦੇਈਏ ਕਿ ਇਸ ਸੀਰੀਜ ਦੇ ਰਿਲੀਜ ਹੋਣ ਦਾ ਲਗਾਤਾਰ ਸਿਆਸੀ ਪਾਰਟੀਆਂ ਵੱਲੋ ਵੀ ਵਿਰੋਧ ਕੀਤਾ ਜਾ ਰਿਹਾ ਸੀ। ਜਦਕਿ ਬੀਤੇ ਦਿਨ ਪੰਜਾਬ ਪੁਲਿਸ ਨੇ ਮੰਤਰਾਲੇ ਨੂੰ ਪੱਤਰ ਲਿੱਖ ਕੇ ਇਸ ਸੀਰੀਜ ਨੂੰ ਤੁਰੰਤ ਬੈਨ ਕਰਨ ਦਾ ਆਦੇਸ਼ ਦੇਣ ਦੀ ਬੇਨਤੀ ਕੀਤੀ ਸੀ। ਦੱਸ ਦੇਈਏ ਕਿ ਇਹ ਸੀਰੀਜ 27 ਅਪ੍ਰੈਲ ਨੂੰ ਰਿਲੀਜ ਹੋਣੀ ਸੀ। ਕੋਰਟ ਵਿੱਚ ਇਸ ਮਾਮਲੇ ਤੇ ਕੀ-ਕੀ ਦਲੀਲਾਂ ਦਿੱਤੀਆਂ ਗਈਆਂ ਅਤੇ ਕੋਰਟ ਨੇ ਕੀ ਕਿਹਾ, ਵੇਖੋ ਵੀਡੀਓ…

Loading...
Unable to load recommendations.
Follow Us