ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਲੁਧਿਆਣਾ ‘ਚ ਭਾਜਪਾ ਦੀ ਹਾਰ ਦਾ ਕਾਰਨ!

ਰਵਨੀਤ ਸਿੰਘ ਬਿੱਟੂ ਪਿਛਲੀਆਂ ਦੋ ਵਾਰ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਸੰਸਦ ਮੈਂਬਰ ਹਨ। 2024 ਦੀਆਂ ਪਾਰਲੀਮਾਨੀ ਚੋਣਾਂ ਦੇ ਐਲਾਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਅਚਾਨਕ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਜਿਸ ਨਾਲ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਵਿੱਚ ਨਿਰਾਸ਼ਾ ਅਤੇ ਹੈਰਾਨੀ ਦੀ ਸਥਿਤੀ ਬਣੀ ਹੋਈ ਹੈ।

tv9-punjabi
TV9 Punjabi | Updated On: 06 Jun 2024 16:59 PM

ਇਸ ਔਖੀ ਸਥਿਤੀ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਾਂਗਰਸੀ ਵਰਕਰਾਂ ਦਾ ਮਨੋਬਲ ਵਧਾਉਣ ਲਈ ਲੁਧਿਆਣਾ ਆ ਕੇ ਚੋਣ ਲੜ ਰਹੇ ਕਾਂਗਰਸ ਦੇ ਬਾਗੀ ਰਵਨੀਤ ਸਿੰਘ ਬਿੱਟੂ ਨੂੰ ਵੀ ਖੁੱਲ੍ਹੀ ਚੁਣੌਤੀ ਦਿੱਤੀ ਸੀ। ਭਾਜਪਾ ਦੀ ਟਿਕਟ ‘ਤੇ ਕਿਹਾ ਸੀ ਜੇਕਰ ਉਹ ਲੁਧਿਆਣਾ ਸੰਸਦੀ ਹਲਕੇ ਤੋਂ ਚੋਣ ਜਿੱਤ ਗਏ ਤਾਂ ਉਹ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ। ਲੁਧਿਆਣਾ ਸੰਸਦੀ ਹਲਕੇ ਤੋਂ ਰਾਜਾ ਵੜਿੰਗ ਦੀ ਜਿੱਤ ਨੇ ਪ੍ਰਤਾਪ ਸਿੰਘ ਬਾਜਵਾ ਦੀ ਇੱਜ਼ਤ ਬਚਾਈ।

Follow Us
Latest Stories
ਨੇਮਪਲੇਟ ਨਹੀਂ ਲਗੇਗੀ...ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਦਲੀਲ ਨੂੰ ਕੀਤਾ ਰੱਦ
ਨੇਮਪਲੇਟ ਨਹੀਂ ਲਗੇਗੀ...ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਦਲੀਲ ਨੂੰ ਕੀਤਾ ਰੱਦ...
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ...
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ...
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ...
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ...
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ...
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?...
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ...
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video...
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ- 2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ-  2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ...
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?...
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ...
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ...
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ...