ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਲੋਕ ਸਭਾ ਚੋਣ ਨੂੰ ਲੈ ਕੇ ਕਿਵੇਂ ਦੀ ਹੈ ਤਿਆਰੀ, ਚੋਣ ਅਧਿਕਾਰੀ ਨੇ ਦਿੱਤੀ ਜਾਣਕਾਰੀ

ਲੋਕ ਸਭਾ ਚੋਣ ਨੂੰ ਲੈ ਕੇ ਕਿਵੇਂ ਦੀ ਹੈ ਤਿਆਰੀ, ਚੋਣ ਅਧਿਕਾਰੀ ਨੇ ਦਿੱਤੀ ਜਾਣਕਾਰੀ

tv9-punjabi
TV9 Punjabi | Published: 20 Mar 2024 21:34 PM

ਚੋਣ ਕਮੀਸ਼ਨ ਨੇ ਐਲਾਨ ਕੀਤਾ ਹੈ ਕਿ ਪੰਜਾਬ 'ਚ ਇੱਕ ਜੂਨ ਨੂੰ ਵੋਟਿੰਗ ਹੋਣੀ ਹੈ। ਚੋਣ ਕਮੀਸ਼ਨ ਨੇ ਪੋਲਿੰਗ ਬੂਥਾਂ ਨੂੰ ਲੈ ਕੇ ਵੀ ਇੰਤਜ਼ਾਮ ਕੀਤੇ ਹਨ। ਈਵੀਐਮ ਮਸ਼ੀਨਾਂ ਨੂੰ ਲੈ ਕੇ ਵੀ ਚੰਗੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਨਾ ਚੋਣ ਕਮੀਸ਼ਨ ਦੇ ਅਧਿਕਾਰੀਆਂ ਨੇ ਜਾਣਕਾਰੀਆਂ ਸਾਂਝੀਆਂ ਕੀਤੀਆਂ ਹਨ।

ਪੰਜਾਬ ‘ਚ ਲੋਕ ਸਭਾ ਚੋਣ ਦੀ ਪੋਲਿੰਗ ਨੂੰ ਅਜੇ 2 ਮਹੀਨੇ ਪਏ ਹਨ, ਪਰ ਚੋਣ ਕਮੀਸ਼ਨ ਨੇ ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣ ਕਮੀਸ਼ਨ ਨੇ ਚੋਣ ਮੁਹਿੰਮ ਨੂੰ ਦੇਖਦੇ ਹੋਏ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਚੋਣ ਅਧਿਕਾਰੀਆਂ ਨੇ ਕਈ ਥਾਵਾਂ ਤੇ ਐਕਸ਼ਨ ਵੀ ਕੀਤੇ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਰੋਕਣ ਲਈ ਚੋਣ ਕਮੀਸ਼ਨ ਪੁਖਤਾ ਇੰਤਜ਼ਾਮ ਕੀਤੇ ਹਨ।

ਜਿਵੇਂ ਕੀ ਚੋਣ ਕਮੀਸ਼ਨ ਨੇ ਐਲਾਨ ਕੀਤਾ ਹੈ ਕਿ ਪੰਜਾਬ ‘ਚ ਇੱਕ ਜੂਨ ਨੂੰ ਵੋਟਿੰਗ ਹੋਣੀ ਹੈ। ਚੋਣ ਕਮੀਸ਼ਨ ਨੇ ਪੋਲਿੰਗ ਬੂਥਾਂ ਨੂੰ ਲੈ ਕੇ ਵੀ ਇੰਤਜ਼ਾਮ ਕੀਤੇ ਹਨ। ਈਵੀਐਮ ਮਸ਼ੀਨਾਂ ਨੂੰ ਲੈ ਕੇ ਵੀ ਚੰਗੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਨਾ ਚੋਣ ਕਮੀਸ਼ਨ ਦੇ ਅਧਿਕਾਰੀਆਂ ਨੇ ਜਾਣਕਾਰੀਆਂ ਸਾਂਝੀਆਂ ਕੀਤੀਆਂ ਹਨ।