Lokshabha Elections 2024: ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦਾ ਡੋਰ ਟੂ ਡੋਰ ਪ੍ਰਚਾਰ

May 25, 2024 | 9:14 PM IST

ਲੋਕ ਸਭਾ ਚੋਣਾਂ 2024 ਦੇ 6 ਪੜਾਅ ਪੂਰੇ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਆਖਿਰੀ ਯਾਨੀ ਕਿ ਸੱਤਵੇਂ ਪੜਾਅ (1 ਜੂਨ) ਵਿੱਚ ਵੋਟਿੰਗ ਹੋਵੇਗੀ। ਇਸ ਦੌਰਾਨ ਪੰਜਾਬ 'ਚ ਉਮੀਦਵਾਰ ਚੋਣ ਪ੍ਰਚਾਰ ਲਈ ਆਪਣੀ ਪੂਰੀ ਵਾਹ ਲਗਾ ਰਹੇ ਹਨ। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਨੇ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਹੈ। ਅਸ਼ੋਕ ਪਰਾਸ਼ਰ ਪੱਪੀ ਵੋਟਰਾਂ ਨੂੰ ਆਪਣੇ ਹੱਕ ਵਿੱਚ ਵੋਟ ਕਰਨ ਲਈ ਡੋਰ ਟੂ ਡੋਰ ਪ੍ਰਚਾਰ ਕਰ ਰਹੇ ਹਨ। ਦੇਖੋ ਵੀਡੀਓ...

ਲੋਕ ਸਭਾ ਚੋਣਾਂ 2024 ਦੇ 6 ਪੜਾਅ ਪੂਰੇ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਆਖਿਰੀ ਯਾਨੀ ਕਿ ਸੱਤਵੇਂ ਪੜਾਅ (1 ਜੂਨ) ਵਿੱਚ ਵੋਟਿੰਗ ਹੋਵੇਗੀ। ਇਸ ਦੌਰਾਨ ਪੰਜਾਬ ‘ਚ ਉਮੀਦਵਾਰ ਚੋਣ ਪ੍ਰਚਾਰ ਲਈ ਆਪਣੀ ਪੂਰੀ ਵਾਹ ਲਗਾ ਰਹੇ ਹਨ। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਨੇ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਹੈ। ਅਸ਼ੋਕ ਪਰਾਸ਼ਰ ਪੱਪੀ ਵੋਟਰਾਂ ਨੂੰ ਆਪਣੇ ਹੱਕ ਵਿੱਚ ਵੋਟ ਕਰਨ ਲਈ ਡੋਰ ਟੂ ਡੋਰ ਪ੍ਰਚਾਰ ਕਰ ਰਹੇ ਹਨ। ਦੇਖੋ ਵੀਡੀਓ…