ਲੋਕ ਸਭਾ ਚੋਣਾਂ: ਹਰਸਿਮਰਤ ਕੌਰ ਬਾਦਲ ਦੇ ਮੋਢਿਆਂ ‘ਤੇ ਅਕਾਲੀ ਦਲ ਅਤੇ ਪਰਿਵਾਰ ਦੀ ਸਾਖ ਬਚਾਉਣ ਦੀ ਜ਼ਿੰਮੇਵਾਰੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਹੁਣ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਚੋਣ ਨਹੀਂ ਲੜ ਰਹੇ, ਪਰ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਹਨ। ਉਨ੍ਹਾਂ 'ਤੇ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਖ ਬਚਾਉਣ ਦੀ ਵੱਡੀ ਜ਼ਿੰਮੇਵਾਰੀ ਹੈ।
ਪੰਜਾਬ ਦੀ ਸਿਆਸਤ ਬਾਦਲ ਪਰਿਵਾਰ ਦੇ ਆਲੇ-ਦੁਆਲੇ ਘੁੰਮਦੀ ਰਹੀ, ਪਰ 2017 ਤੋਂ ਬਾਅਦ ਅਕਾਲੀ ਦਲ ਦਾ ਸਿਆਸੀ ਸਫਰ ਕੁੱਝ ਖਾਸ ਨਹੀਂ ਰਿਹਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਹੁਣ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਚੋਣ ਨਹੀਂ ਲੜ ਰਹੇ, ਪਰ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਹਨ। ਉਨ੍ਹਾਂ ‘ਤੇ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਖ ਬਚਾਉਣ ਦੀ ਵੱਡੀ ਜ਼ਿੰਮੇਵਾਰੀ ਹੈ।