AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!

LPU ‘ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!

mohit-malhotra
Mohit Malhotra | Updated On: 28 Sep 2026 12:53 PM IST
Share

ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਮਾਪਿਆਂ ਨਾਲ ਸਲਾਹ-ਮਸ਼ਵਰਾ ਕਰਕੇ 10 ਦਿਨਾਂ ਦੀ ਮਿਆਦ ਦੌਰਾਨ ਆਪਣੇ ਘਰ ਜਾ ਸਕਦੇ ਹਨ। ਇਸ ਸਬੰਧੀ ਵਿਦਿਆਰਥੀਆਂ ਨੂੰ ਆਪਣੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਫੈਸਲਾ ਕਰਨ ਦੀ ਸਲਾਹ ਦਿੱਤੀ ਗਈ ਹੈ।

LPU Controversy: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ‘ਚ ਪੈਦਾ ਹੋਏ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਅਹਿਮ ਫੈਸਲਾ ਲਿਆ ਗਿਆ ਹੈ। ਯੂਨੀਵਰਸਿਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ 28 ਸਤੰਬਰ 2026, ਸੋਮਵਾਰ ਤੋਂ ਅਗਲੇ 10 ਦਿਨਾਂ ਲਈ ਰੈਗੂਲਰ ਕਲਾਸਾਂ ਮੁਅੱਤਲ ਰਹਿਣਗੀਆਂ। ਇਸ ਦੇ ਨਾਲ ਹੀ ਮਿਡ-ਟਰਮ ਪ੍ਰੀਖਿਆਵਾਂ ਨੂੰ ਵੀ ਅਗਲੀ ਸੂਚਨਾ ਤੱਕ ਟਾਲ ਦਿੱਤਾ ਗਿਆ ਹੈ। ਪ੍ਰੀਖਿਆਵਾਂ ਦਾ ਨਵਾਂ ਸ਼ਡਿਊਲ ਯੂਨੀਵਰਸਿਟੀ ਦੇ UMS (ਯੂਨੀਵਰਸਿਟੀ ਮਨੇਜਮੈਂਟ ਸਿਸਟਮ) ਰਾਹੀਂ ਵਿਦਿਆਰਥੀਆਂ ਨੂੰ ਵੱਖਰੇ ਤੌਰ ‘ਤੇ ਦੱਸਿਆ ਜਾਵੇਗਾ। ਸੋਮਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਕਈ ਖੁਲਾਸੇ ਹੋਏ ਹਨ। ਵੇਖੋ ਵੀਡੀਓ…

Published on: Sep 28, 2026 12:52 PM
Follow Us