LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
LPU Student Protest: ਪੰਜਾਬ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥੀਆਂ ਅਤੇ ਪ੍ਰਬੰਧਨ ਵਿਚਕਾਰ ਚੱਲ ਰਿਹਾ ਟਕਰਾਅ ਵੱਡੇ ਵਿਰੋਧ ਪ੍ਰਦਰਸ਼ਨ ਵਿੱਚ ਬਦਲ ਗਿਆ। ਜਿਸ ਵਿੱਚ ਹਿੰਸਾ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ। ਰਾਜਨੀਤਿਕ ਪਾਰਟੀਆਂ ਇਸ ਮੁੱਦੇ 'ਤੇ ਇਲਜ਼ਾਮ ਤਰਾਸ਼ੀਆਂ ਕਰ ਰਹੀਆਂ ਹਨ।
LPU Student Protest: ਪੰਜਾਬ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥੀਆਂ ਅਤੇ ਪ੍ਰਬੰਧਨ ਵਿਚਕਾਰ ਚੱਲ ਰਿਹਾ ਟਕਰਾਅ ਵੱਡੇ ਵਿਰੋਧ ਪ੍ਰਦਰਸ਼ਨ ਵਿੱਚ ਬਦਲ ਗਿਆ। ਜਿਸ ਵਿੱਚ ਹਿੰਸਾ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ। ਰਾਜਨੀਤਿਕ ਪਾਰਟੀਆਂ ਇਸ ਮੁੱਦੇ ‘ਤੇ ਇਲਜ਼ਾਮ ਤਰਾਸ਼ੀਆਂ ਕਰ ਰਹੀਆਂ ਹਨ। ਆਮ ਆਦਮੀ ਪਾਰਟੀ (AAP) ਦੇ ਇੱਕ ਪ੍ਰਤੀਨਿਧੀ ਨੇ ਵਿਦਿਆਰਥੀਆਂ ਦਾ ਸਮਰਥਨ ਕਰਦੇ ਹੋਏ LPU ਪ੍ਰਬੰਧਨ ‘ਤੇ ਲਾਪਰਵਾਹੀ ਦਾ ਇਲਜ਼ਾਮ ਲਗਾਇਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਚਾਂਸਲਰ ਅਤੇ ਭਾਜਪਾ ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਇੱਕ ਹਫ਼ਤੇ ਤੱਕ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦਾ ਹੱਲ ਨਹੀਂ ਕੀਤਾ, ਜਿਸ ਕਾਰਨ ਪੰਜਾਬ ਪੁਲਿਸ ਨੂੰ ਦਖਲ ਦੇਣਾ ਪਿਆ। LPU ਨੇਬਾਹਰੀ ਲੋਕਾਂ ਵੱਲੋਂ ਹਾਲਾਤ ਵਿਗਾੜਣ ਦੀ ਕੋਸ਼ਿਸ਼ ਤੇ ਵੀ ਕਾਰਵਾਈ ਕਰਨ ਦਾ ਦਾਅਵਾ ਕੀਤਾ।
Published on: Sep 29, 2026 11:53 AM
Follow Us
Latest Videos
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!