ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ

ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ

rajinder-arora-ludhiana
Rajinder Arora | Published: 14 Jan 2026 16:13 PM IST

ਇੰਗਲਿਸ਼ ਆਫ਼ਿਸ ਨੂੰ ਮਿਲੇ ਇਸ ਮੇਲ ਤੋਂ ਬਾਅਦ ਪੁਲਿਸ ਤੇ ਬੰਬ ਨਿਰੋਧਕ ਦਸਤੇ ਨੇ ਪੂਰੇ ਕੰਪਲੈਕਸ ਨੂੰ ਘੇਰ ਲਿਆ। ਸਾਵਧਾਨੀ ਦੇ ਤੌਰ 'ਤੇ ਵਕੀਲਾਂ ਤੇ ਸਟਾਫ਼ ਨੂੰ ਚੈਂਬਰ ਤੋਂ ਦੂਰ ਰਹਿਣ ਦੀ ਹਿਦਾਇਤ ਦਿੱਤੀ ਗਈ।

ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੀ ਜੂਡੀਸ਼ੀਅਲ ਬਿਲਡਿੰਗ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ । ਇਹ ਧਮਕੀ ਈਮੇਲ ਰਾਹੀਂ ਮਿਲੀ , ਜਿਸ ਵਿੱਚ ਕਿਹਾ ਗਿਆ ਕਿ ਦੋਹਾਂ ਬਿਲਡਿੰਗਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇੰਗਲਿਸ਼ ਆਫ਼ਿਸ ਨੂੰ ਮਿਲੇ ਇਸ ਮੇਲ ਤੋਂ ਬਾਅਦ ਪੁਲਿਸ ਤੇ ਬੰਬ ਨਿਰੋਧਕ ਦਸਤੇ ਨੇ ਪੂਰੇ ਕੰਪਲੈਕਸ ਨੂੰ ਘੇਰ ਲਿਆ। ਸਾਵਧਾਨੀ ਦੇ ਤੌਰ ਤੇ ਵਕੀਲਾਂ ਤੇ ਸਟਾਫ਼ ਨੂੰ ਚੈਂਬਰ ਤੋਂ ਦੂਰ ਰਹਿਣ ਦੀ ਹਿਦਾਇਤ ਦਿੱਤੀ ਗਈ।ਦੱਸ ਦੇਈਏ ਕਿ ਗਣਤੰਤਰ ਦਿਵਸ, 26 ਜਨਵਰੀ ਨੂੰ ਲੈ ਕੇ ਦੇਸ਼ ਭਰ ਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਖ਼ਾਸ ਤੌਰ ਤੇ ਬਾਰਡਰ ਇਲਾਕੇ ਦੇ ਸੂਬਿਆਂ ਚ ਪੁਲਿਸ ਮੁਸ਼ਤੈਦ ਹੈ। ਅਜਿਹੇ ਚ ਇਸ ਤਰ੍ਹਾਂ ਧਮਕੀ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਵੇਖੋ ਵੀਡੀਓ…