ਲੁਧਿਆਣਾ ‘ਚ ਜਨਮ ਦਿਨ ਦੀ ਪਾਰਟੀ ‘ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਜ਼ਖ਼ਮੀ ਹਾਲਤ 'ਚ ਰਾਹੁਲ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਪਰਿਵਾਰ ਨੂੰ ਉਸ ਦੇ ਦੋਸਤਾਂ ਨੇ ਫੋਨ ਕਰਕੇ ਗੋਲੀ ਲੱਗਣ ਤੇ ਹਸਪਤਾਲ 'ਚ ਦਾਖ਼ਲ ਹੋਣ ਦੀ ਜਾਣਕਾਰੀ ਦਿੱਤੀ ਸੀ। ਜਦੋਂ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ ਤਾਂ ਰਾਹੁਲ ਦੀ ਮੌਤ ਹੋ ਚੁੱਕੀ ਸੀ।
ਲੁਧਿਆਣਾ ‘ਚ ਮਸ਼ਹੂਰ ਪੰਡਿਤ ਕੁਲਚੇ ਵਾਲੇ ਦੇ ਬੇਟੇ ਰਾਹੁਲ ਸ਼ਰਮਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਰਾਹੁਲ ਬੁੱਧਵਾਰ ਦੇਰ ਰਾਤ ਆਪਣੀ ਸਕਾਰਪੀਓ ਗੱਡੀ ਲੈ ਕੇ ਦੋਸਤ ਦੀ ਜਨਮ ਦਿਨ ਪਾਰਟੀ ‘ਚ ਸ਼ਾਮਲ ਹੋਣ ਗਿਆ ਸੀ। ਮੁੱਢਲੀ ਜਾਣਕਾਰੀ ਮੁਤਾਬਕ, ਪਾਰਟੀ ਦੌਰਾਨ ਕੁਝ ਨੌਜਵਾਨਾਂ ਨਾਲ ਉਸ ਦੀ ਬਹਿਸ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਦੋ ਗੋਲੀਆਂ ਮਾਰ ਦਿੱਤੀਆਂ ਗਈਆਂ। ਇੱਕ ਗੋਲੀ ਉਸ ਦੀ ਛਾਤੀ ਤੇ ਦੂਜੀ ਪਿੱਠ ‘ਚ ਲੱਗੀ।
Published on: Oct 22, 2026 05:33 PM
Follow Us
Latest Videos
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ