ਮਾਂ ਵੈਸ਼ਨੋ ਦੇਵੀ ਦਰਬਾਰ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ

| Edited By: Abhishek Thakur

Feb 03, 2026 | 7:48 PM IST

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਤੇ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਦੇ ਨਾਲ ਬਦਲ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਉਮੀਦ ਹੈ। ਠੰਢੀਆਂ ਹਵਾਵਾਂ ਦੇ ਬਾਵਜੂਦ, ਸ਼ਰਧਾਲੂ ਵਿੱਚ ਬਹੁਤ ਉਤਸ਼ਾਹ ਦਿਖਾਈ ਦੇ ਰਿਹਾ ਹੈ, ਉਹ ਸ਼ਰਧਾ ਦੇ ਨਾਲ ਮਾਂ ਦੇ ਦਰਸ਼ਨਾਂ ਦੇ ਲਈ ਦਰਬਾਰ ਵੱਲ ਵਧ ਰਹੇ ਹਨ। ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਤੇ ਮੁੜ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਮਾਂ ਵੈਸ਼ਨੋ ਦੇਵੀ ਦੇ ਦਰਬਾਰ ‘ਤੇ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਦੇ ਨਾਲ ਬਦਲ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਉਮੀਦ ਹੈ। ਠੰਢੀਆਂ ਹਵਾਵਾਂ ਦੇ ਬਾਵਜੂਦ, ਸ਼ਰਧਾਲੂ ਵਿੱਚ ਬਹੁਤ ਉਤਸ਼ਾਹ ਦਿਖਾਈ ਦੇ ਰਿਹਾ ਹੈ, ਉਹ ਸ਼ਰਧਾ ਦੇ ਨਾਲ ਮਾਂ ਦੇ ਦਰਸ਼ਨਾਂ ਦੇ ਲਈ ਦਰਬਾਰ ਵੱਲ ਵਧ ਰਹੇ ਹਨ। ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ‘ਤੇ ਮੁੜ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ।