Maghi Mela : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾੜਾ, ਸ਼ਨਾਨ ਕਰਨ ਪਹੁੰਚੀਆਂ ਸੰਗਤਾਂ

| Edited By: Isha Sharma

| Jan 14, 2024 | 3:46 PM

ਸੰਗਤ ਨੇ ਅੱਜ ਦੇ ਪਵਿੱਤਰ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple) ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਆਨੰਦ ਮਾਣਿਆ। ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਈਆ ਅਤੇ ਮਾਘੀ ਦੇ ਨਾਲ ਸੰਗਰਾਂਦ ਵੀ ਹੈ। ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਤੇ ਮਾਘੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ।

ਚਾਲੀ ਮੁਕਤਿਆਂ ਦੀ ਯਾਦ ਚ ਮਾਘੀ ਦਾ ਪਵਿੱਤਰ ਦਿਹਾੜਾ ਬੜੀ ਦੇਸ਼ ਵਿਦੇਸ਼ ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ਚ ਸੰਗਤ ਗੂਰੁ ਘਰ ਪਹੁੰਚੇ ਕੇ ਮਾਘੀ ਦੇ ਪਵਿੱਤਰ ਦਿਹਾੜੇ ਤੇ ਨਤਮਸਤਕ ਹੁੰਦੀਆਂ ਹਨ। ਗੁਰੂ ਘਰ ਪਹੁੰਚੀ ਸੰਗਤ ਨੇ ਪਰਿਵਾਰ ਤੇ ਕੌਮ ਦੀ ਚੜਦੀਕਲਾ ਦੀ ਅਰਦਾਸ ਕਰਦੀਆਂ ਹਨ। ਅੰਮ੍ਰਿਤਸਰ (Amritsar) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪੁੱਜੇ ਹਨ।

ਸੰਗਤ ਨੇ ਅੱਜ ਦੇ ਪਵਿੱਤਰ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple) ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਆਨੰਦ ਮਾਣਿਆ। ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਈਆ ਅਤੇ ਮਾਘੀ ਦੇ ਨਾਲ ਸੰਗਰਾਂਦ ਵੀ ਹੈ। ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਤੇ ਮਾਘੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ।

Published on: Jan 14, 2024 03:46 PM