Mahashivratri 2024: ਮੰਦਰਾਂ ‘ਚ ਸ਼ਰਧਾਲੂਆਂ ਦੀ ਭੀੜ, ਅੰਮ੍ਰਿਤਸਰ ਦੇ ਇਤਿਹਾਸਕ ਮੰਦਰ ਦੇ ਕਰੋ ਦਰਸ਼ਨ
ਪੂਰੇ ਦੇਸ਼ ਅਤੇ ਪੰਜਾਬ ਦੇ ਨਾਲ- ਨਾਲ ਅੰਮ੍ਰਿਤਸਰ ਵਿੱਚ ਵੀ ਸ਼ਿਵਰਾਤਰੀ ਦਾ ਤਿਉਹਾਰ ਹਰ ਸਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਮੰਦਰਾਂ ਵਿੱਚ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਅੱਜ ਦੇ ਦਿਨ ਸ਼ਰਧਾਲੂ ਮੰਦਰਾਂ ਵਿੱਚ ਭੋਲੇ ਬਾਬਾ ਦੇ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈ ਰਹੇ […]
no youtube video
ਪੂਰੇ ਦੇਸ਼ ਅਤੇ ਪੰਜਾਬ ਦੇ ਨਾਲ- ਨਾਲ ਅੰਮ੍ਰਿਤਸਰ ਵਿੱਚ ਵੀ ਸ਼ਿਵਰਾਤਰੀ ਦਾ ਤਿਉਹਾਰ ਹਰ ਸਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਮੰਦਰਾਂ ਵਿੱਚ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਅੱਜ ਦੇ ਦਿਨ ਸ਼ਰਧਾਲੂ ਮੰਦਰਾਂ ਵਿੱਚ ਭੋਲੇ ਬਾਬਾ ਦੇ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈ ਰਹੇ ਹਨ। ਕਹਿੰਦੇ ਹਨ ਕਿ ਇਸ ਦਿਨ ਜੋ ਵੀ ਸ਼ਰਧਾਲੂ ਭੋਲੇਨਾਥ ਕੋਲੋਂ ਕੁਝ ਵੀ ਮੰਗਦਾ ਹੈ ਤਾਂ ਸ਼ਿਵ ਭੋਲੇ ਬਾਬਾ ਉਸਦੀ ਮਨੋਕਾਮਨਾ ਜ਼ਰੂਰ ਪੂਰੀ ਕਰਦੇ ਹਨ। ਤੁਸੀਂ ਵੀ ਵੇਖੋ ਅੱਜ ਦੇ ਦਿਨ ਦੀਆਂ ਰੌਣਕਾਂ।