1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ ‘ਤੇ ਅਸਰ
1 ਅਪ੍ਰੈਲ, 2026 ਤੋਂ ਕਈ ਮਹੱਤਵਪੂਰਨ ਬਦਲਾਅ ਲਾਗੂ ਹੋ ਗਏ ਹਨ, ਜੋ ਸਿੱਧੇ ਤੌਰ 'ਤੇ ਆਮ ਆਦਮੀ ਦੀ ਜੇਬ ਅਤੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਤ ਕਰਨਗੇ। ਇਨ੍ਹਾਂ ਨਿਯਮਾਂ ਵਿੱਚ LPG ਸਿਲੰਡਰ ਦੀਆਂ ਕੀਮਤਾਂ, ਇਨਕਮ ਟੈਕਸ, ਕ੍ਰੈਡਿਟ ਕਾਰਡ ਅਤੇ ਬੈਂਕਿੰਗ ਨਾਲ ਸਬੰਧਤ ਸੋਧਾਂ ਸ਼ਾਮਲ ਹਨ। ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।
1 ਅਪ੍ਰੈਲ, 2026 ਤੋਂ ਕਈ ਮਹੱਤਵਪੂਰਨ ਬਦਲਾਅ ਲਾਗੂ ਹੋ ਗਏ ਹਨ, ਜੋ ਸਿੱਧੇ ਤੌਰ ‘ਤੇ ਆਮ ਆਦਮੀ ਦੀ ਜੇਬ ਅਤੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਤ ਕਰਨਗੇ। ਇਨ੍ਹਾਂ ਨਿਯਮਾਂ ਵਿੱਚ LPG ਸਿਲੰਡਰ ਦੀਆਂ ਕੀਮਤਾਂ, ਇਨਕਮ ਟੈਕਸ, ਕ੍ਰੈਡਿਟ ਕਾਰਡ ਅਤੇ ਬੈਂਕਿੰਗ ਨਾਲ ਸਬੰਧਤ ਸੋਧਾਂ ਸ਼ਾਮਲ ਹਨ। ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦਿੱਲੀ ਵਿੱਚ, 19 ਕਿਲੋਗ੍ਰਾਮ ਦੇ ਵਪਾਰਕ ਸਿਲੰਡਰ ਦੀ ਕੀਮਤ ਹੁਣ ₹278.5 ਮਹਿੰਗਾ ਮਿਲੇਗਾ ਜਦੋਂ ਕਿ ਕੋਲਕਾਤਾ ਵਿੱਚ, ਇਸਦੀ ਕੀਮਤ ₹218 ਤੋਂ ਵਧ ਕੇ ₹228 ਹੋ ਗਈ ਹੈ। ਹਾਲਾਂਕਿ, ਘਰੇਲੂ LPG ਸਿਲੰਡਰਾਂ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਹਵਾਈ ਬਾਲਣ (ATF) ਦੀਆਂ ਕੀਮਤਾਂ ਵੀ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ, ਜਿਸ ਨਾਲ ਹਵਾਈ ਯਾਤਰਾ ਹੋਰ ਮਹਿੰਗੀ ਹੋਣ ਦੀ ਸੰਭਾਵਨਾ ਹੈ।
Published on: Apr 01, 2026 02:25 PM IST
Follow Us