ਖੜਗੇ ਦੇ “ਮੋਦੀ ਦਾ ਬਾਪ ਵੀ ਜਾਵੇਗਾ” ਵਾਲੇ ਕੁਮੈਂਟ ‘ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ ‘ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ

| Edited By: Kusum Chopra

| Oct 26, 2026 | 7:02 PM IST

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਕੇ ਸਿਆਸੀ ਵਿਵਾਦ ਛੇੜ ਦਿੱਤਾ ਹੈ। ਐਤਵਾਰ ਨੂੰ ਪਟਨਾ ਵਿੱਚ ਇੱਕ ਸਮਾਗਮ ਦੌਰਾਨ ਦਿੱਤੇ ਗਏ ਖੜਗੇ ਦੇ ਬਿਆਨ ਨੂੰ ਭਾਜਪਾ ਨੇ ਪ੍ਰਧਾਨ ਮੰਤਰੀ ਦੇ ਸਵਰਗੀ ਪਿਤਾ ਦਾ ਅਪਮਾਨ ਦੱਸਿਆ ਹੈ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਕੇ ਸਿਆਸੀ ਵਿਵਾਦ ਛੇੜ ਦਿੱਤਾ ਹੈ। ਐਤਵਾਰ ਨੂੰ ਪਟਨਾ ਵਿੱਚ ਇੱਕ ਸਮਾਗਮ ਦੌਰਾਨ ਦਿੱਤੇ ਗਏ ਖੜਗੇ ਦੇ ਬਿਆਨ ਨੂੰ ਭਾਜਪਾ ਨੇ ਪ੍ਰਧਾਨ ਮੰਤਰੀ ਦੇ ਸਵਰਗੀ ਪਿਤਾ ਦਾ ਅਪਮਾਨ ਦੱਸਿਆ ਹੈ। ਵਿਰੋਧ ਵਿੱਚ, ਭਾਜਪਾ ਨੇ ਸੋਮਵਾਰ ਨੂੰ ਦੇਸ਼ ਭਰ ਦੇ ਸਾਰੇ ਰਾਜ ਹੈੱਡਕੁਆਰਟਰਾਂ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ। ਇਸ ਨੂੰ ਲੈ ਕੇ ਚੰਡੀਗੜ੍ਹ ਵਿੱਚ ਵੀ ਬੀਜੇਪੀ ਨੇ ਜੋਰਦਾਰ ਪ੍ਰਦਰਸ਼ਨ ਕੀਤਾ। ਵੇਖੋ ਵੀਡੀਓ…

Published on: Oct 26, 2026 07:00 PM IST
Loading...
Unable to load recommendations.
Follow Us