ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ… ‘ਸਤਲੁਜ’ ਵਿਵਾਦ ‘ਤੇ ਬੋਲੇ ਮਨੀਸ਼ ਸਿਸੋਦੀਆ

| Edited By: Kusum Chopra

| Jul 09, 2026 | 6:46 PM IST

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਜਲੰਧਰ ਦੇ ਨਾਰੀ ਨਿਕੇਤਨ ਦਾ ਦੌਰਾ ਕੀਤਾ। ਉਨ੍ਹਾਂ ਸੰਸਥਾ ਦਾ ਦੌਰਾ ਕਰਕੇ ਉੱਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਤਲੁਜ ਫਿਲਮ ਵਿਵਾਦ ਅਤੇ ਪੰਜਾਬ ਕਾਂਗਰਸ ਵਿਚਾਲ ਚੱਲ ਰਹੀ ਖਿੱਚੋਤਾਨ ਨੂੰ ਲੈ ਕੇ ਮਨੀਸ਼ ਸਿਸੋਦੀਆ ਦੇ ਪ੍ਰਤੀਕਰਮ ਦਿੱਤਾ।

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਜਲੰਧਰ ਦੇ ਨਾਰੀ ਨਿਕੇਤਨ ਦਾ ਦੌਰਾ ਕੀਤਾ। ਉਨ੍ਹਾਂ ਸੰਸਥਾ ਦਾ ਦੌਰਾ ਕਰਕੇ ਉੱਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਤਲੁਜ ਫਿਲਮ ਵਿਵਾਦ ਅਤੇ ਪੰਜਾਬ ਕਾਂਗਰਸ ਵਿਚਾਲ ਚੱਲ ਰਹੀ ਖਿੱਚੋਤਾਨ ਨੂੰ ਲੈ ਕੇ ਮਨੀਸ਼ ਸਿਸੋਦੀਆ ਦੇ ਪ੍ਰਤੀਕਰਮ ਦਿੱਤਾ। ਭਾਜਪਾ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਨਾਲ ਹੋਏ ਅੱਤਿਆਚਾਰਾਂ ਦੇ ਮੁੱਦੇ ‘ਤੇ ਕਿਸ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਫਿਲਮ ਵਿੱਚ ਦਿਖਾਈਆਂ ਗਈਆਂ ਘਟਨਾਵਾਂ ਅਤੇ ਪੰਜਾਬ ਦੇ ਲੋਕਾਂ ‘ਤੇ ਕਥਿਤ ਬੇਰਹਿਮੀ ਬਾਰੇ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਭਾਜਪਾ ਇਸ ਮੁੱਦੇ ਨੂੰ ਕਾਂਗਰਸ ਦੇ ਪੁਰਾਣੇ ਮਾਮਲਿਆਂ ਨੂੰ ਛੁਪਾਉਣ ਲਈ ਕਰ ਰਹੀ ਹੈ।

Published on: Jul 09, 2026 06:44 PM IST
Follow Us