1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਕਈ ਮਹੱਤਵਪੂਰਨ ਵਿੱਤੀ ਅਤੇ ਰੋਜ਼ਾਨਾ ਦੀ ਜਿੰਦਗੀ ਨਾਲ ਜੁੜੇ ਕਈ ਨਿਯਮ ਬਦਲ ਸਕਦੇ ਹਨ। ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਣਗੀਆਂ, ਜਿਸ ਨਾਲ ਘਰੇਲੂ ਬਜਟ ਪ੍ਰਭਾਵਿਤ ਹੋਵੇਗਾ। ਰੇਲਵੇ ਚੋਣਵੇਂ ਪੀਆਰਐਸ ਕਾਊਂਟਰਾਂ 'ਤੇ ਤਤਕਾਲ ਟਿਕਟਾਂ ਲਈ ਨਵਾਂ ਟੋਕਨ ਸਿਸਟਮ ਲਾਗੂ ਕਰੇਗਾ।
1 ਅਗਸਤ ਤੋਂ ਕਈ ਮਹੱਤਵਪੂਰਨ ਵਿੱਤੀ ਅਤੇ ਰੋਜ਼ਾਨਾ ਦੀ ਜਿੰਦਗੀ ਨਾਲ ਜੁੜੇ ਕਈ ਨਿਯਮ ਬਦਲ ਸਕਦੇ ਹਨ। ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਣਗੀਆਂ, ਜਿਸ ਨਾਲ ਘਰੇਲੂ ਬਜਟ ਪ੍ਰਭਾਵਿਤ ਹੋਵੇਗਾ। ਰੇਲਵੇ ਚੋਣਵੇਂ ਪੀਆਰਐਸ ਕਾਊਂਟਰਾਂ ‘ਤੇ ਤਤਕਾਲ ਟਿਕਟਾਂ ਲਈ ਨਵਾਂ ਟੋਕਨ ਸਿਸਟਮ ਲਾਗੂ ਕਰੇਗਾ। ਜਿਨ੍ਹਾਂ ਨੇ ਅਜੇ ਤੱਕ ਆਪਣੀ ਆਮਦਨ ਟੈਕਸ ਰਿਟਰਨ ਫਾਈਲ ਨਹੀਂ ਕੀਤੀ ਹੈ, ਉਨ੍ਹਾਂ ਨੂੰ ਹੁਣ ਲੇਟ ਫੀਸ ਦਾ ਭੁਗਤਾਨ ਕਰਨਾ ਪੈ ਸਕਦਾ ਹੈ। ਬਹੁਤ ਸਾਰੇ ਬੈਂਕ ਕ੍ਰੈਡਿਟ ਕਾਰਡ, ਫਿਕਸਡ ਡਿਪਾਜ਼ਿਟ (FD) ਵਿਆਜ ਦਰਾਂ ਅਤੇ ਸਰਵਿਚ ਚਾਰਜ ਵਿੱਚ ਬਦਲਾਅ ਕਰ ਸਕਦੇ ਹਨ। ਇਸ ਦੌਰਾਨ, RBI ਦੀ ਮੁਦਰਾ ਨੀਤੀ ਮੀਟਿੰਗ ਦੇ ਫੈਸਲੇ ਕਰਜ਼ਿਆਂ, EMI ਅਤੇ ਫਿਕਸਡ ਡਿਪਾਜ਼ਿਟ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਤੋਂ ਇਲਾਵਾ, CKYC 2.0 ਨਾਲ KYC ਪ੍ਰਕਿਰਿਆ ਨੂੰ ਵਧੇਰੇ ਸੁਰੱਖਿਅਤ ਅਤੇ ਡਿਜੀਟਲ ਬਣੇਗੀ।
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!