37 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ 'ਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕੀਤੀ।
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ‘ਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕੀਤੀ। ਇਸ ਮੌਕੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਪਾਰਟੀ ਅੰਦਰ ਨਵੇਂ ਪ੍ਰਧਾਨ ਨੂੰ ਲੈ ਕੇ ਵੀ ਖਿੱਚੋਤਾਣ ਮਚੀ ਹੋਈ ਹੈ। ਅਕਾਲੀ ਦਲ ਅਤੇ ਕਾਂਗਰਸ ਵਾਲੇ ਬੀਜੇਪੀ ਨਾਲ ਰਲੇ ਹੋਏ ਹਨ। ਵੇਖੋ ਵੀਡੀਓ…
Follow Us
Latest Videos
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!