ਸਰਕਾਰੀ ਸਕੂਲਾਂ ਵੱਲ ਵਧਿਆ ਬੱਚਿਆਂ ਦਾ ਰੁਝਾਨ, ਹੁਸ਼ਿਆਰਪੁਰ ਚ ਮੈਗਾ PTM
ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਵਿੱਚ ਆਯੋਜਿਤ ਕੀਤੀ ਗਈ ਮੈਗਾ ਪੇਰੈਂਟਸ-ਟੀਚਰ ਮੀਟਿੰਗ (PTM) ਸੂਬੇ ਦੀ ਬਦਲ ਰਹੀ ਸਿੱਖਿਆ ਵਿਵਸਥਾ ਦੀ ਇੱਕ ਨਵੀਂ ਅਤੇ ਪ੍ਰਭਾਵਸ਼ਾਲੀ ਤਸਵੀਰ ਪੇਸ਼ ਕਰ ਰਹੀ ਹੈ। ਇਸ ਮੀਟਿੰਗ ਦੌਰਾਨ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਹੋਈ ਗੱਲਬਾਤ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਹੁਣ ਸਰਕਾਰੀ ਸਕੂਲ ਨਾ ਸਿਰਫ਼ ਬੁਨਿਆਦੀ ਢਾਂਚੇ ਵਿੱਚ, ਸਗੋਂ ਸਿੱਖਿਆ ਦੇ ਮਿਆਰ ਵਿੱਚ ਵੀ ਨਿੱਜੀ ਅਦਾਰਿਆਂ ਨੂੰ ਕੜੀ ਟੱਕਰ ਦੇ ਰਹੇ ਹਨ।

Follow Us
Latest Videos
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ