ਚੰਡੀਗੜ੍ਹ ਵਿੱਚ Mock Drill ਰਿਹਰਸਲ, ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਪੰਜਾਬ ਵਿੱਚ ਵੱਡਾ ਤਣਾਅ, ਦੇਖੋ Ground Report!
ਪੰਜਾਬ ਵਿੱਚ 20 ਥਾਵਾਂ ਤੇ ਕੀਤੀ ਜਾਵੇਗੀ। ਜਲੰਧਰ ਵਿੱਚ ਸ਼ਾਮ 4 ਵਜੇ ਸਾਇਰਨ ਵਜਾਉਣ ਨਾਲ ਮੌਕ ਡਰਿੱਲ ਸ਼ੁਰੂ ਹੋਈ। ਇਸ ਦੇ ਨਾਲ ਹੀ, ਰਾਤ ਨੂੰ ਬਲੈਕਆਊਟ ਦੌਰਾਨ ਹਵਾਈ ਹਮਲੇ ਦੌਰਾਨ ਬਚਣ ਦੇ ਤਰੀਕੇ ਦੱਸੇ ਜਾਣਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੌਕ ਡ੍ਰਿਲ ਕੀਤੀ ਗਈ ਸੀ। ਇਸ ਵਿੱਚ ਪੁਲਿਸ, ਫਾਇਰ ਬ੍ਰਿਗੇਡ, ਐਨਸੀਸੀ ਕੈਡਿਟਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਅਭਿਆਸ ਦੌਰਾਨ, ਬੰਬ ਨਿਰੋਧਕ ਦਸਤੇ ਅਤੇ ਸਨਿਫਰ ਕੁੱਤਿਆਂ ਵਾਲੀਆਂ ਟੀਮਾਂ ਦੁਆਰਾ ਜਾਂਚ ਕੀਤੀ ਗਈ।