ਮੋਗਾ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੁੱਢਲੀ ਜਾਣਕਾਰੀ ਅਨੁਸਾਰ, ਹਮਲਾਵਰ 'ਕ ਕਾਲੀ ਸਕਾਰਪੀਓ ਗੱਡੀ 'ਚ ਸਵਾਰ ਹੋ ਕੇ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਗੱਡੀ 'ਤੇ ਨੰਬਰ ਪਲੇਟ ਨਹੀਂ ਸੀ। ਹਮਲਾਵਰਾਂ ਨੇ ਦੁਕਾਨ ਦੇ ਬਾਹਰ ਬੈਠੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕੀਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ।
ਮੋਗਾ ‘ਚ ਗੋਲੀਬਾਰੀ ਦੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਅੰਗਦਪੁਰਾ ਇਲਾਕੇ ‘ਚ ਸਕਾਰਪੀਓ ਗੱਡੀ ‘ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਲੋਕਾਂ ਦੇ ਇੱਕ ਗਰੁੱਪ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ 2 ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ 3 ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
Loading...
Unable to load recommendations.
Follow Us
