Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
ਉਸ ਸ਼ਾਮ ਨਾਨਾ ਪਾਟੇਕਰ ਆਪਣੇ ਉਸੇ ਸਿਗਨੇਚਰ ਸਾਦਗੀ ਭਰੇ ਅੰਦਾਜ਼ ਵਿੱਚ ਨਜ਼ਰ ਆਏ ਸਨ—ਚਿੱਟਾ ਕੁੜਤਾ-ਪਜਾਮਾ ਅਤੇ ਮੋਢੇ 'ਤੇ ਗਮਛਾ। ਮੰਚ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਰਗੀਆਂ ਕਈ ਵੱਡੀਆਂ ਹਸਤੀਆਂ ਮੌਜੂਦ ਸਨ, ਪਰ ਮਹਿਫ਼ਲ ਦੀ ਪੂਰੀ ਰੌਣਕ ਨਾਨਾ ਪਾਟੇਕਰ ਦੀ ਜ਼ਿੰਦਾਦਿਲੀ ਦੇ ਆਲੇ-ਦੁਆਲੇ ਹੀ ਸਿਮਟ ਗਈ ਸੀ।
ਭਾਰਤੀ ਸਿਨੇਮਾ ਦੇ ਸਭ ਤੋਂ ਬੇਬਾਕ ਅਤੇ ਦਿੱਗਜ ਅਦਾਕਾਰਾਂ ਵਿੱਚ ਸ਼ੁਮਾਰ ਨਾਨਾ ਪਾਟੇਕਰ ਹੁਣ ਸਾਡੇ ਵਿਚਕਾਰ ਨਹੀਂ ਰਹੇ। 75 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਦੁਨੀਆ ਤੋਂ ਰੁਖ਼ਸਤ ਹੋਣ ਤੋਂ ਕੁਝ ਹੀ ਦਿਨ ਪਹਿਲਾਂ, 4 ਅਕਤੂਬਰ 2026 ਨੂੰ ਗੋਆ ਦੇ ਡੋਨਾ ਪਾਉਲਾ ਸਥਿਤ ਤਾਜ ਸਿਦਾਦੇ ਵਿੱਚ ਸਮਰਾਟ ਕਲੱਬ ਇੰਟਰਨੈਸ਼ਨਲ ਦਾ ਸ਼ਾਨਦਾਰ ਅਹੁਦਾ ਸੰਭਾਲਣ ਸਮਾਰੋਹ ਕਰਵਾਇਆ ਗਿਆ ਸੀ। ਇਸ ਮੰਚ ‘ਤੇ ਨਾਨਾ ਪਾਟੇਕਰ ਦਾ ਜੋ ਰੂਪ ਦੇਖਣ ਨੂੰ ਮਿਲਿਆ, ਉਹ ਹੁਣ ਉਨ੍ਹਾਂ ਦੇ ਚਾਹੁਣ ਵਾਲਿਆਂ ਲਈ ਕਦੇ ਨਾ ਭੁੱਲਣ ਵਾਲੀ ਇੱਕ ਖੂਬਸੂਰਤ ਯਾਦ ਬਣ ਚੁੱਕਾ ਹੈ। ਵੇਖੋ ਵੀਡੀਓ…
Published on: Oct 08, 2026 12:38 PM
Follow Us
Latest Videos
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ