ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ ‘ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਅੱਜ ਚੱਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਐਲਾਨ ਕੀਤਾ ਕਿ ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਚੋਣ ਲੜੇਗੀ। ਨਵਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਲੋਕਾਂ ਦੇ ਫੋਨ ਆਏ ਹਨ, ਜੋ ਉਨ੍ਹਾਂ ਦਾ ਸਮਰਥਨ ਕਰਨ ਲਈ ਤਿਆਰ ਹਨ। ਪਾਰਟੀ ਹੁਣ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ।
ਨਵਜੋਤ ਕੌਰ ਸਿੱਧੂ ਵੱਲੋਂ ਅੱਜ ਚੱਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਐਲਾਨ ਕੀਤਾ ਕਿ ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ ‘ਤੇ ਚੋਣ ਲੜੇਗੀ। ਨਵਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਲੋਕਾਂ ਦੇ ਫੋਨ ਆਏ ਹਨ, ਜੋ ਉਨ੍ਹਾਂ ਦਾ ਸਮਰਥਨ ਕਰਨ ਲਈ ਤਿਆਰ ਹਨ। ਪਾਰਟੀ ਹੁਣ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ।
Published on: Apr 08, 2026 06:16 PM IST
Loading...
Unable to load recommendations.
Follow Us