NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
ਲੁਧਿਆਣਾ ਦੇ ਆਰੀਅਨ ਗੁਪਤਾ ਨੇ NEET UG 2026 'ਚ ਸ਼ਾਨਦਾਰ ਪ੍ਰਦਰਸ਼ਨ ਨਾਲ ਆਲ ਇੰਡੀਆ ਰੈਂਕ-1 (AIR-1) ਪ੍ਰਾਪਤ ਕੀਤਾ ਹੈ। ਆਰੀਅਨ ਨੇ 720 'ਚੋਂ 715 ਅੰਕ ਪ੍ਰਾਪਤ ਕੀਤੇ ਤੇ ਹਰਿਆਣਾ ਦੇ ਪੰਸ਼ੁਲ ਬਾਂਸਲ ਦੇ ਨਾਲ ਸੰਯੁਕਤ ਰਾਸ਼ਟਰੀ ਟੌਪਰ ਬਣਿਆ। 21 ਜੂਨ ਨੂੰ ਹੋਈ ਰੀ-NEET ਪ੍ਰੀਖਿਆ ਦੇ ਨਤੀਜਿਆਂ 'ਚ ਆਰੀਆਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਲੁਧਿਆਣਾ ਦੇ ਆਰੀਅਨ ਗੁਪਤਾ ਨੇ NEET UG 2026 ‘ਚ ਸ਼ਾਨਦਾਰ ਪ੍ਰਦਰਸ਼ਨ ਨਾਲ ਆਲ ਇੰਡੀਆ ਰੈਂਕ-1 (AIR-1) ਪ੍ਰਾਪਤ ਕੀਤਾ ਹੈ। ਆਰੀਅਨ ਨੇ 720 ‘ਚੋਂ 715 ਅੰਕ ਪ੍ਰਾਪਤ ਕੀਤੇ ਤੇ ਹਰਿਆਣਾ ਦੇ ਪੰਸ਼ੁਲ ਬਾਂਸਲ ਦੇ ਨਾਲ ਸੰਯੁਕਤ ਰਾਸ਼ਟਰੀ ਟੌਪਰ ਬਣਿਆ। 21 ਜੂਨ ਨੂੰ ਹੋਈ ਰੀ-NEET ਪ੍ਰੀਖਿਆ ਦੇ ਨਤੀਜਿਆਂ ‘ਚ ਆਰੀਆਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। NTA ਦੁਆਰਾ ਜਾਰੀ ਕੀਤੇ ਗਏ ਨਤੀਜਿਆਂ ਅਨੁਸਾਰ, ਇਸ ਸਾਲ ਲਗਭਗ 20 ਲੱਖ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ, ਜਿਸ ‘ਚ 11.21 ਲੱਖ ਵਿਦਿਆਰਥੀ ਸਫ਼ਲਤਾ ਪ੍ਰਾਪਤ ਕੀਤੀ। ਇਸ ਸਾਲ ਦੇ ਨਤੀਜਿਆਂ ਦੀ ਇੱਕ ਮਹੱਤਵਪੂਰਨ ਗੱਲ ਇਹ ਹੈ ਕਿ ਸਫਲ ਉਮੀਦਵਾਰਾਂ ‘ਚੋਂ 58 ਪ੍ਰਤੀਸ਼ਤ ਤੋਂ ਵੱਧ ਮਹਿਲਾ ਵਿਦਿਆਰਥੀ ਹਨ।
Published on: Jul 17, 2026 02:01 PM
Follow Us
Latest Videos
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ