Nepal Flash Flood Update: ਨੇਪਾਲ ‘ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?
ਨੇਪਾਲ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਕਈ ਦਰਦਨਾਕ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿੱਚ ਮੁਸੀਬਤ ਵਿੱਚ ਫਸੇ ਬੱਚਿਆਂ ਨੂੰ ਦਿਖਾਇਆ ਜਾ ਰਿਹਾ ਹੈ। ਇਹਨਾਂ ਵੀਡੀਓਜ਼ ਨੂੰ ਨੇਪਾਲ ਦੁਖਾਂਤ ਨਾਲ ਜੋੜ ਕੇ ਸਾਂਝਾ ਕੀਤਾ ਜਾ ਰਿਹਾ ਹੈ।
ਨੇਪਾਲ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਕਈ ਦਰਦਨਾਕ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿੱਚ ਮੁਸੀਬਤ ਵਿੱਚ ਫਸੇ ਬੱਚਿਆਂ ਨੂੰ ਦਿਖਾਇਆ ਜਾ ਰਿਹਾ ਹੈ। ਇਹਨਾਂ ਵੀਡੀਓਜ਼ ਨੂੰ ਨੇਪਾਲ ਦੁਖਾਂਤ ਨਾਲ ਜੋੜ ਕੇ ਸਾਂਝਾ ਕੀਤਾ ਜਾ ਰਿਹਾ ਹੈ। ਜਦੋਂ TV9 ਭਾਰਤਵਰਸ਼ ਦੀ ਜਾਂਚ ਟੀਮ ਨੇ ਇਹਨਾਂ ਵਾਇਰਲ ਦਾਅਵਿਆਂ ਦੀ ਜਾਂਚ ਕੀਤੀ ਅਤੇ ਸੱਚਾਈ ਸਾਹਮਣੇ ਆਈ ਹੈ। ਜਾਂਚ ਵਿੱਚ ਖੁਲਾਸਾ ਹੋਇਆ ਕਿ ਤਿੰਨ ਮੁੱਖ ਵਾਇਰਲ ਵੀਡੀਓਜ਼ ਵਿੱਚੋਂ ਦੋ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਬਣਾਏ ਗਏ ਸਨ। Hive Moderation ਨਾਮਕ ਇੱਕ AI ਡਿਟੈਕਸ਼ਨ ਟੂਲ ਨੇ 96.8% ਤੋਂ 99.3% ਸੰਭਾਵਨਾ ਦਾ ਅੰਦਾਜ਼ਾ ਲਗਾਇਆ ਹੈ ਕਿ ਇਹ ਵੀਡੀਓ AI ਦੁਆਰਾ ਤਿਆਰ ਕੀਤੇ ਗਏ ਹਨ।
Published on: Sep 02, 2026 12:55 PM
Follow Us
Latest Videos
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...