Fact Check: ਨੇਪਾਲ ਹੜ੍ਹ ‘ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Nepal Flood Update: ਨੇਪਾਲ ਵਿੱਚ ਆਏ ਹੜ੍ਹ ਨਾਲ ਜੁੜੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਨ੍ਹਾਂ ਵੀਡੀਓਜ਼ ਵਿੱਚੋਂ ਇੱਕ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹੜ੍ਹਾਂ ਦੌਰਾਨ ਦੁਨੀਆ ਦਾ ਸਭ ਤੋਂ ਵੱਡਾ 17 ਕਰੋੜ ਸਾਲ ਪੁਰਾਣੇ ਵੀ ਸ਼ਾਲੀਗ੍ਰਾਮ ਮਿਲੇ ਹਨ।
Nepal Flood Update: ਨੇਪਾਲ ਵਿੱਚ ਆਏ ਹੜ੍ਹ ਨਾਲ ਜੁੜੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਨ੍ਹਾਂ ਵੀਡੀਓਜ਼ ਵਿੱਚੋਂ ਇੱਕ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹੜ੍ਹਾਂ ਦੌਰਾਨ ਦੁਨੀਆ ਦਾ ਸਭ ਤੋਂ ਵੱਡਾ 17 ਕਰੋੜ ਸਾਲ ਪੁਰਾਣੇ ਵੀ ਸ਼ਾਲੀਗ੍ਰਾਮ ਮਿਲੇ ਹਨ। ਵਾਇਰਲ ਵੀਡੀਓ ਵਿੱਚ ਇੱਕ ਨਦੀ ਦੇ ਵਿਚਕਾਰ ਇੱਕ ਵੱਡਾ ਕਾਲਾ ਪੱਥਰ ਦਿਖਾਇਆ ਗਿਆ ਹੈ, ਜਿਸਨੂੰ ਲੋਕ ਸ਼ਰਧਾ ਅਤੇ ਉਤਸੁਕਤਾ ਨਾਲ ਦੇਖ ਰਹੇ ਹਨ, ਇਸਨੂੰ ਭਗਵਾਨ ਵਿਸ਼ਨੂੰ ਦਾ ਰੂਪ ਮੰਨ ਰਹੇ ਹਨ। ਦਾਅਵਿਆਂ ਅਨੁਸਾਰ, ਇਸ ਸ਼ਾਲੀਗ੍ਰਾਮ ਦਾ ਵਜਨ 30 ਟਨ ਹੈ ਅਤੇ ਇਹ 17 ਕਰੋੜ ਸਾਲ ਪੁਰਾਣਾ ਹੈ।
Published on: Sep 03, 2026 12:33 PM
Follow Us
Latest Videos
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ