Nepal Protest: ਮੰਤਰੀਆਂ ਦਾ ਹੈਲੀਕਾਪਟਰ ਰਾਹੀਂ ਇੰਝ ਹੋਇਆ ਰੈਸਕਿਊ, ਹੈਰਾਨ ਕਰ ਦੇਵੇਗਾ Video
ਪ੍ਰਦਰਸ਼ਨਕਾਰੀਆਂ ਦੇ ਵਧਦੇ ਗੁੱਸੇ ਨੂੰ ਦੇਖਦੇ ਹੋਏ ਸਰਕਾਰ ਦੇ ਕਈ ਮੰਤਰੀਆਂ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਗਿਆ। ਰਾਤ ਦਸ ਵਜੇ ਫੌਜ ਨੇ ਹਾਲਾਤ ਨੂੰ ਆਪਣੇ ਕਾਬੂ ਵਿੱਚ ਲੈ ਲਿਆ ਅਤੇ ਕਰਫਿਊ ਲਗਾ ਦਿੱਤਾ, ਪਰ ਹਿੰਸਾ ਅਜੇ ਵੀ ਜਾਰੀ ਹੈ।
Nepal Gen Z Protest: ਨੇਪਾਲ ਵਿੱਚ ਪਿਛਲੇ ਕਈ ਦਿਨਾਂ ਤੋਂ ਹਿੰਸਕ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ, ਜਿਸ ਕਾਰਨ ਪੂਰੇ ਦੇਸ਼ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਮਹਿਲ, ਸੰਸਦ ਭਵਨ, ਸਿੰਘ ਦਰਬਾਰ ਅਤੇ ਪ੍ਰਧਾਨ ਮੰਤਰੀ ਨਿਵਾਸ ਨੂੰ ਅੱਗ ਲਗਾ ਦਿੱਤੀ। ਇਸ ਹਿੰਸਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਝਾਲਨਾਥ ਖਨਾਲ ਦੀ ਪਤਨੀ ਦੀ ਮੌਤ ਵੀ ਹੋ ਗਈ। ਪ੍ਰਦਰਸ਼ਨਕਾਰੀਆਂ ਦੇ ਵਧਦੇ ਗੁੱਸੇ ਨੂੰ ਦੇਖਦੇ ਹੋਏ ਸਰਕਾਰ ਦੇ ਕਈ ਮੰਤਰੀਆਂ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ। ਰਾਤ ਦਸ ਵਜੇ ਫੌਜ ਨੇ ਹਾਲਾਤ ਨੂੰ ਆਪਣੇ ਕਾਬੂ ਵਿੱਚ ਲੈ ਲਿਆ ਅਤੇ ਕਰਫਿਊ ਲਗਾ ਦਿੱਤਾ, ਪਰ ਹਿੰਸਾ ਅਜੇ ਵੀ ਜਾਰੀ ਹੈ। ਕਾਠਮਾਂਡੂ ਦੇ ਪੰਜ-ਸਿਤਾਰਾ ਹੋਟਲ ਹਿਲਟਨ ਵਿੱਚ ਵੀ ਅੱਗਜ਼ਨੀ ਹੋਈ ਹੈ। ਕੇਪੀ ਸ਼ਰਮਾ ਓਲੀ ਦੇ ਅਸਤੀਫ਼ੇ ਤੋਂ ਬਾਅਦ ਵੀ ਵਿਰੋਧ ਪ੍ਰਦਰਸ਼ਨ ਜਾਰੀ ਹਨ।
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ