ਪੀਐਮ ਮੋਦੀ ਤੋਂ ਮਿਲਿਆ ‘RRR’ ਦਾ ਸਬਕ, ਨਿਊਜ਼9 ਗਲੋਬਲ ਸੰਮੇਲਨ ਵਿੱਚ ਬੋਲੇ MD-CEO ਬਰੁਣ ਦਾਸ
TV9 ਦੇ ਸੀਈਓ ਅਤੇ ਐਮਡੀ ਬਰੁਣ ਦਾਸ ਨੇ ਸੱਦਾ ਸਵੀਕਾਰ ਕਰਨ ਅਤੇ ਨਿਊਜ਼9 ਗਲੋਬਲ ਸੰਮੇਲਨ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਰੁਝੇਵਿਆਂ ਦੌਰਾਨ ਸਾਡੇ ਲਈ ਆਪਣਾ ਕੀਮਤੀ ਸਮਾਂ ਕੱਢਿਆ। ਅੱਜ ਇਕ ਵਾਰ ਫਿਰ ਉਨ੍ਹਾਂ ਦਾ ਸੰਬੋਧਨ ਸ਼ਾਂਤੀ ਅਤੇ ਤਰੱਕੀ ਦੇ ਵਿਸ਼ਵ ਦ੍ਰਿਸ਼ਟੀਕੋਣ ਨੂੰ ਉਤਸ਼ਾਹਿਤ […]
TV9 ਦੇ ਸੀਈਓ ਅਤੇ ਐਮਡੀ ਬਰੁਣ ਦਾਸ ਨੇ ਸੱਦਾ ਸਵੀਕਾਰ ਕਰਨ ਅਤੇ ਨਿਊਜ਼9 ਗਲੋਬਲ ਸੰਮੇਲਨ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਰੁਝੇਵਿਆਂ ਦੌਰਾਨ ਸਾਡੇ ਲਈ ਆਪਣਾ ਕੀਮਤੀ ਸਮਾਂ ਕੱਢਿਆ। ਅੱਜ ਇਕ ਵਾਰ ਫਿਰ ਉਨ੍ਹਾਂ ਦਾ ਸੰਬੋਧਨ ਸ਼ਾਂਤੀ ਅਤੇ ਤਰੱਕੀ ਦੇ ਵਿਸ਼ਵ ਦ੍ਰਿਸ਼ਟੀਕੋਣ ਨੂੰ ਉਤਸ਼ਾਹਿਤ ਕਰੇਗਾ। ਵੀਡੀਓ ਦੇਖੋ
Published on: Nov 23, 2024 02:44 PM
Latest Videos

Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ

ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...

FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?

ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
