FBI Hard Ball Operation: FBI ਨੇ ਗੋਲਡੀ ਬਰਾੜ ‘ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
ਅਮਰੀਕੀ ਜਾਂਚ ਏਜੰਸੀ- ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ 'ਵਾਂਟੇਡ' ਐਲਾਨਿਆ ਹੈ। ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਮਦਦ ਕਰਨ ਵਾਲੇ ਨੂੰ 50 ਹਜ਼ਾਰ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਗੋਲਡੀ ਬਰਾੜ 'ਤੇ ਅਮਰੀਕਾ, ਕੈਨੇਡਾ ਤੇ ਅਮਰੀਕਾ ਦੇ ਸਾਊਥ ਕਾਲੀਫੋਰਨੀਆ 'ਚ ਵੱਖ-ਵੱਖ ਅਪਰਾਧਿਕ ਵਾਰਦਾਤਾਂ 'ਤੇ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਗਿਆ ਹੈ।
FBI Hard Ball Operation: ਅਮਰੀਕੀ FBI ਨੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਅਤੇ ਗੋਲਡੀ ਬਰਾੜ ਖਿਲਾਪ ਆਪ੍ਰੇਸ਼ਨ ਹਾਰਡ ਬਾਲ ਨਾਂ ਦਿੱਤਾ ਹੈ। ਇਸ ਆਪ੍ਰੇਸ਼ਨ ਵਿੱਚ ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ ਇਸ ਗੈਂਗ ਨਾਲ ਜੁੜੇ 50 ਤੋਂ ਵੱਧ ਟਿਕਾਣਿਆਂ ‘ਤੇ ਵਿਆਪਕ ਛਾਪੇਮਾਰੀ ਕੀਤੀ ਗਈ ਹੈ। ਇਨ੍ਹਾਂ ਛਾਪਿਆਂ ਵਿੱਚ ਵੱਡੀ ਗਿਣਤੀ ਵਿੱਚ ਨਕਦੀ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ। ਦੇਖੋ ਵੀਡੀਓ…
Follow Us
Latest Videos
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ