ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੰਮ੍ਰਿਤਸਰ ਪਹੁੰਚੇ ਹਨ। ਉਹ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਸ਼ਨੀਵਾਰ ਦੁਪਹਿਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਭਾਜਪਾ ਪ੍ਰਧਾਨ ਨੂੰ ਭਗਵੇਂ ਰੰਗ ਦੀ ਪੱਗ ਬੰਨ੍ਹੀ ਹੋਈ ਦਿਖਾਈ ਦਿੱਤੀ। ਉਨ੍ਹਾਂ ਭਾਂਡੇ ਧੋ ਕੇ ਸੇਵਾ ਵੀ ਕੀਤੀ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੰਮ੍ਰਿਤਸਰ ਪਹੁੰਚੇ ਹਨ। ਉਹ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਸ਼ਨੀਵਾਰ ਦੁਪਹਿਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਭਾਜਪਾ ਪ੍ਰਧਾਨ ਨੂੰ ਭਗਵੇਂ ਰੰਗ ਦੀ ਪੱਗ ਬੰਨ੍ਹੀ ਹੋਈ ਦਿਖਾਈ ਦਿੱਤੀ। ਉਨ੍ਹਾਂ ਭਾਂਡੇ ਧੋ ਕੇ ਸੇਵਾ ਵੀ ਕੀਤੀ।
Follow Us
Latest Videos
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...