Nitish Kumar Resign: ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਰਾਜਪਾਲ ਨੂੰ ਸੌਂਪਿਆ ਪੱਤਰ, ਦੇਖੋ ਵੀਡੀਓ
ਨਿਤੀਸ਼ ਕੁਮਾਰ ਨੇ ਬਿਹਾਰ ਵਿੱਚ ਚੱਲ ਰਹੀ ਸਿਆਸੀ ਉਥਲ-ਪੁਥਲ ਨੂੰ ਖਤਮ ਕਰ ਦਿੱਤਾ ਹੈ। ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਿਹਾਰ 'ਚ ਜਨਤਾ ਦਲ ਯੂਨਾਈਟਿਡ ਦੇ ਵਿਧਾਇਕਾਂ ਦੀ ਬੈਠਕ ਤੋਂ ਬਾਅਦ ਨਿਤੀਸ਼ ਕੁਮਾਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਸਾਹਮਣੇ ਆਏ ਸਨ।
ਨਿਤੀਸ਼ ਕੁਮਾਰ ਨੇ ਬਿਹਾਰ ਵਿੱਚ ਚੱਲ ਰਹੀ ਸਿਆਸੀ ਉਥਲ-ਪੁਥਲ ਨੂੰ ਖਤਮ ਕਰ ਦਿੱਤਾ ਹੈ। ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਿਹਾਰ ‘ਚ ਜਨਤਾ ਦਲ ਯੂਨਾਈਟਿਡ ਦੇ ਵਿਧਾਇਕਾਂ ਦੀ ਬੈਠਕ ਤੋਂ ਬਾਅਦ ਨਿਤੀਸ਼ ਕੁਮਾਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਸਾਹਮਣੇ ਆਏ ਸਨ। ਨਿਤੀਸ਼ ਕੁਮਾਰ ਸੀਐਮ ਹਾਊਸ ਤੋਂ ਰਾਜ ਭਵਨ ਲਈ ਰਵਾਨਾ ਹੋਏ ਸਨ। ਬੈਠਕ ਦੌਰਾਨ ਸਾਰੇ ਵਿਧਾਇਕਾਂ ਨੇ ਨਿਤੀਸ਼ ਕੁਮਾਰ ਦੇ ਫੈਸਲੇ ‘ਤੇ ਸਹਿਮਤੀ ਜਤਾਈ। ਨਿਤੀਸ਼ ਕੁਮਾਰ ਨੇ ਵਿਧਾਇਕਾਂ ਨੂੰ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ ਸੀ। ਵੀਡੀਓ ਦੇਖੋ
Published on: Jan 28, 2024 12:54 PM
Latest Videos