ਉੱਤਰੀ ਭਾਰਤ ‘ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ ‘ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਮਾਨਸੂਨ ਨੇ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਤਬਾਹੀ ਮਚਾ ਦਿੱਤੀ ਹੈ, ਭਾਰੀ ਮੀਂਹ ਕਾਰਨ ਨਦੀਆਂ ਉਫਾਨ ਤੇ ਹਨ ਅਤੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਉਤਰਾਖੰਡ ਦੇ ਹਰਿਦੁਆਰ ਵਿੱਚ, ਗੰਗਾ ਨਦੀ ਦੇ ਤੇਜ਼ ਵਹਾਅ ਵਿੱਚ ਫਸੇ ਇੱਕ ਵਿਅਕਤੀ ਨੂੰ 40ਵੀਂ ਬਟਾਲੀਅਨ ਪੀਏਸੀ ਆਫ਼ਤ ਰਾਹਤ ਟੀਮ ਨੇ ਬਚਾਇਆ।
ਮਾਨਸੂਨ ਨੇ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਤਬਾਹੀ ਮਚਾ ਦਿੱਤੀ ਹੈ, ਭਾਰੀ ਮੀਂਹ ਕਾਰਨ ਨਦੀਆਂ ਉਫਾਨ ਤੇ ਹਨ ਅਤੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਉਤਰਾਖੰਡ ਦੇ ਹਰਿਦੁਆਰ ਵਿੱਚ, ਗੰਗਾ ਨਦੀ ਦੇ ਤੇਜ਼ ਵਹਾਅ ਵਿੱਚ ਫਸੇ ਇੱਕ ਵਿਅਕਤੀ ਨੂੰ 40ਵੀਂ ਬਟਾਲੀਅਨ ਪੀਏਸੀ ਆਫ਼ਤ ਰਾਹਤ ਟੀਮ ਨੇ ਬਚਾਇਆ। ਇਹ ਘਟਨਾ ਸ਼ਿਵ ਘਾਟ ‘ਤੇ ਉਦੋਂ ਵਾਪਰੀ ਜਦੋਂ ਨਹਾਉਣ ਗਿਆ ਇੱਕ ਸ਼ਖਸ ਅਚਾਨਕ ਤੇਜ਼ ਵਹਾਅ ਵਿੱਚ ਵਹਿ ਗਿਆ। ਇੱਕ ਸਿਪਾਹੀ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਗੰਗਾ ਨਦੀ ਵਿੱਚ ਛਾਲ ਮਾਰ ਕੇ ਉਸਨੂੰ ਸੁਰੱਖਿਅਤ ਬਚਾ ਲਿਆ।
Published on: Aug 05, 2026 04:19 PM
Follow Us
Latest Videos
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ