ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਕੜਾਕੇ ਦੀ ਠੰਡ ਨਾਲ ਕੰਬਿਆ ਉੱਤਰ ਭਾਰਤ, ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਹਾ ਵੀਰਵਾਰ

ਕੜਾਕੇ ਦੀ ਠੰਡ ਨਾਲ ਕੰਬਿਆ ਉੱਤਰ ਭਾਰਤ, ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਹਾ ਵੀਰਵਾਰ

tv9-punjabi
TV9 Punjabi | Published: 05 Jan 2024 12:06 PM

ਮੌਸਮ ਵਿਭਾਗ ਨੇ ਕਈ ਇਲਾਕਿਆਂ ਵਿੱਚ ਮੀਂਹ ਦੀ ਵੀ ਸੰਭਾਵਨਾ ਦੱਸੀ ਜਾ ਰਹੀ ਹੈ। ਠੰਡ ਤੋਂ ਬਚਣ ਲਈ ਲੋਕ ਧੂਣੀ ਦਾ ਸਹਾਰਾ ਲੈ ਰਹੇ ਹਨ। ਦਿੱਲੀ-ਏਨਸੀਆਰ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਉੱਤੇ ਹੀ ਵਧਦੀ ਠੰਡ ਨਾਲ ਤਾਪਮਾਨ ਵਿੱਚ ਗਿਰਾਵਟ ਵੀ ਦੇਖਣ ਨੂੰ ਮਿਲ ਰਹੀ ਹੈ।

ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਅਤੇ ਕੋਹਰੇ ਨਾਲ ਲੋਕਾਂ ਨੂੰ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਐਨਸੀਆਰ ਸਮੇਤ ਕਈ ਇਲਾਕਿਆਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਕਈ ਇਲਾਕਿਆਂ ਵਿੱਚ ਮੀਂਹ ਦੀ ਵੀ ਸੰਭਾਵਨਾ ਦੱਸੀ ਹੈ। ਠੰਡ ਤੋਂ ਬਚਾਅ ਦੇ ਲਈ ਲੋਕ ਧੂਣੀ ਦਾ ਸਹਾਰਾ ਲੈ ਰਹੇ ਹਨ। ਦਿੱਲੀ ਐਨਸੀਆਰ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਮੌਸਮ ਵਿਭਾਗ ਦੀ ਮੰਨਿਏ ਤਾਂ ਕੱਲ੍ਹ ਵੀਰਵਾਰ ਦਾ ਦੀਨ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਹਾ। ਦੇਖੋ ਵੀਡੀਓ