ਬੀਐਸਐਫ ਦੇ ਜਵਾਨਾਂ ਨੇ ਸਰਹੱਦ ‘ਤੇ ਪਾਕਿਸਤਾਨੀ ਰੇਂਜਰ ਨੂੰ ਫੜਿਆ!

| Edited By: Rohit Kumar

May 04, 2025 | 9:06 PM

ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ, ਇੱਕ ਹੋਰ ਵੱਡੀ ਖ਼ਬਰ ਆਈ ਹੈ। ਭਾਰਤ-ਪਾਕਿਸਤਾਨ ਸਰਹੱਦ ਤੇ ਭਾਰਤ ਵਿੱਚ ਦਾਖਲ ਹੋਣ ਵਾਲੇ ਪਾਕਿਸਤਾਨੀ ਘੁਸਪੈਠੀਏ ਨੂੰ ਫੜ ਲਿਆ ਗਿਆ ਹੈ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ, ਇੱਕ ਹੋਰ ਵੱਡੀ ਖ਼ਬਰ ਆਈ ਹੈ। ਭਾਰਤ-ਪਾਕਿਸਤਾਨ ਸਰਹੱਦ ਤੇ ਭਾਰਤ ਵਿੱਚ ਦਾਖਲ ਹੋਣ ਵਾਲੇ ਪਾਕਿਸਤਾਨੀ ਘੁਸਪੈਠੀਏ ਨੂੰ ਫੜ ਲਿਆ ਗਿਆ ਹੈ। ਬੀਐਸਐਫ ਦੀ 117ਵੀਂ ਬਟਾਲੀਅਨ ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਬੀਓਪੀ ਦਰੀਆ ਮਨਸੂਰ ਵਿਖੇ ਪਾਕਿਸਤਾਨੀ ਘੁਸਪੈਠੀਆਂ ਨੂੰ ਗ੍ਰਿਫ਼ਤਾਰ ਕੀਤਾ।