ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ ‘ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ

| Edited By: Kusum Chopra

| Oct 30, 2026 | 7:08 PM IST

ਪਰਾਲੀ ਪ੍ਰਦੂਸ਼ਣ ਨੂੰ ਲੈ ਕੇ ਸਿਆਸਤ ਕਰ ਰਹੇ ਸਿਆਸਤਦਾਨਾਂ ਨੂੰ ਆਮ ਆਦਮੀ ਪਾਰਟੀ ਨੇ ਕਰਾਰਾ ਜਵਾਬ ਦਿੱਤਾ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸਾਹਮਣੇ ਆਈ ਇੱਕ ਰਿਪੋਰਟ ਦੇ ਮੁਤਾਬਕ, ਪੰਜਾਬ ਵਿੱਚ ਪਰਾਲੀ ਦਾ ਧੂੰਆ ਕਾਫੀ ਹੱਦ ਤੱਕ ਘੱਟ ਹੋ ਗਿਆ ਹੈ। ਪਰਾਲੀ ਦੀਆਂ ਗੰਢਾਂ ਬਣ ਕੇ ਫੈਕਟਰੀਆਂ ਤੱਕ ਲੈ ਜਾਇਆ ਜਾ ਰਿਹਾ ਹੈ।

ਪਰਾਲੀ ਪ੍ਰਦੂਸ਼ਣ ਨੂੰ ਲੈ ਕੇ ਸਿਆਸਤ ਕਰ ਰਹੇ ਸਿਆਸਤਦਾਨਾਂ ਨੂੰ ਆਮ ਆਦਮੀ ਪਾਰਟੀ ਨੇ ਕਰਾਰਾ ਜਵਾਬ ਦਿੱਤਾ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸਾਹਮਣੇ ਆਈ ਇੱਕ ਰਿਪੋਰਟ ਦੇ ਮੁਤਾਬਕ, ਪੰਜਾਬ ਵਿੱਚ ਪਰਾਲੀ ਦਾ ਧੂੰਆ ਕਾਫੀ ਹੱਦ ਤੱਕ ਘੱਟ ਹੋ ਗਿਆ ਹੈ। ਪਰਾਲੀ ਦੀਆਂ ਗੰਢਾਂ ਬਣ ਕੇ ਫੈਕਟਰੀਆਂ ਤੱਕ ਲੈ ਜਾਇਆ ਜਾ ਰਿਹਾ ਹੈ। ਉਨ੍ਹਾਂ ਨੇ ਨਸ਼ੇ ਦੇ ਮੁੱਦੇ ਤੇ ਵੀ ਵਿਰੋਧੀ ਪਾਰਟੀਆਂ ਤੇ ਤਿੱਖਾ ਹਮਲਾ ਬੋਲਿਆ ਹੈ। ਵੇਖੋ ਵੀਡੀਓ…

Published on: Oct 30, 2026 07:06 PM IST
Loading...
Unable to load recommendations.
Follow Us