ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ…
ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸਾਂਭਣ ਤੋਂ ਬਾਅਦ ਪਰਗਟ ਸਿੰਘ ਚੋਣਾਂ ਲਈ ਰਣਨੀਤੀ ਬਣਾਉਣ ਵਿੱਚ ਜੁਟ ਗਏ ਹਨ, ਪਰ ਕਾਂਗਰਸ ਦਾ ਖਿਲਾਰਾ ਹਾਲੇ ਵੀ ਸਿਮਟਦਾ ਨਜਰ ਨਹੀਂ ਆ ਰਿਹਾ ਹੈ। ਰਾਜਾ ਵੜਿੰਗ ਆਪਣੀ ਲਾਬੀ ਬਣਾਉਣ ਵਿੱਚ ਜੁਟ ਗਏ ਹਨ ਤਾਂ ਚੰਨੀ ਨੇ ਵੀ ਜਿਆਦਾ ਖੁਸ਼ੀ ਨਹੀਂ ਦਿਖਾਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸਾਂਭਣ ਤੋਂ ਬਾਅਦ ਪਰਗਟ ਸਿੰਘ ਚੋਣਾਂ ਲਈ ਰਣਨੀਤੀ ਬਣਾਉਣ ਵਿੱਚ ਜੁਟ ਗਏ ਹਨ, ਪਰ ਕਾਂਗਰਸ ਦਾ ਖਿਲਾਰਾ ਹਾਲੇ ਵੀ ਸਿਮਟਦਾ ਨਜਰ ਨਹੀਂ ਆ ਰਿਹਾ ਹੈ। ਰਾਜਾ ਵੜਿੰਗ ਆਪਣੀ ਲਾਬੀ ਬਣਾਉਣ ਵਿੱਚ ਜੁਟ ਗਏ ਹਨ ਤਾਂ ਚੰਨੀ ਨੇ ਵੀ ਜਿਆਦਾ ਖੁਸ਼ੀ ਨਹੀਂ ਦਿਖਾਈ ਹੈ। ਉੱਧਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਹੁਣ ਨਵਜੋਤ ਸਿੱਧੂ ਦੀ ਵੀ ਵਾਪਸੀ ਹੋਵੇਗੀ। ਅਜਿਹਾ ਇਸ ਲਈ ਕਿਉਂਕਿ ਪਰਗਟ ਸਿੰਘ ਅਤੇ ਨਵਜੋਤ ਸਿੱਧੂ ਚੰਗੇ ਦੋਸਤ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਕਾਂਗਰਸ ਵਿੱਚ ਮੁੜ ਤੋਂ ਭੂਚਾਲ ਆ ਸਕਦਾ ਹੈ। ਵੇਖੋ ਵੀਡੀਓ…
Published on: Oct 05, 2026 02:39 PM
Follow Us
Latest Videos
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ