ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
Parliament Security Breach: ਸੰਸਦ ਕਾਂਡ ਦਾ ਮਾਸਟਰਮਾਈਂਡ ਕੌਣ? ਜਾਂਚ ਵਿੱਚ ਜੁਟੀਆਂ ਸੁਰੱਖਿਆ ਏਜੰਸੀਆਂ

Parliament Security Breach: ਸੰਸਦ ਕਾਂਡ ਦਾ ਮਾਸਟਰਮਾਈਂਡ ਕੌਣ? ਜਾਂਚ ਵਿੱਚ ਜੁਟੀਆਂ ਸੁਰੱਖਿਆ ਏਜੰਸੀਆਂ

tv9-punjabi
TV9 Punjabi | Updated On: 14 Dec 2023 13:14 PM

Who is Mastermind of Smoke Kand: ਸੰਸਦ 'ਤੇ ਹਮਲਾ ਕਰਨ ਦੇ ਦੋਸ਼ 'ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਇਕ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਬਾਕੀ ਦੀ ਭਾਲ ਜਾਰੀ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਕਾਂਗਰਸ ਆਗੂ ਅਧੀਰ ਰੰਜਨ ਨੇ ਕਿਹਾ ਕਿ ਇਸ ਮਾਮਲੇ ਪਿੱਛੇ ਬੇਰੁਜ਼ਗਾਰੀ ਇੱਕ ਕਾਰਨ ਹੈ। ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਬੇਰੁਜ਼ਗਾਰੀ ਦਾ ਮੁੱਦਾ ਸਰਕਾਰ ਕੋਲ ਉਠਾਉਂਦੇ ਹਾਂ ਪਰ ਸਰਕਾਰ ਕਹਿੰਦੀ ਰਹਿੰਦੀ ਹੈ ਕਿ ਬੇਰੁਜ਼ਗਾਰੀ ਨਹੀਂ ਹੈ।

ਸੰਸਦ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ। ਵਿਰੋਧੀ ਧਿਰ ਸਰਕਾਰ ‘ਤੇ ਹਮਲਾ ਬੋਲਦੀ ਨਜ਼ਰ ਆ ਰਹੀ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਉਲੰਘਣ ‘ਤੇ ਪ੍ਰਧਾਨ ਮੰਤਰੀ ਨੇ ਅਜੇ ਤੱਕ ਵੀ ਕੋਈ ਬਿਆਨ ਨਹੀਂ ਦਿੱਤਾ ਹੈ। ਅਧੀਰ ਰੰਜਨ ਨੇ ਕਿਹਾ ਕਿ ਇਸ ਮਾਮਲੇ ਪਿੱਛੇ ਬੇਰੁਜ਼ਗਾਰੀ ਇੱਕ ਕਾਰਨ ਹੈ। ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਬੇਰੁਜ਼ਗਾਰੀ ਦਾ ਮੁੱਦਾ ਸਰਕਾਰ ਕੋਲ ਉਠਾਉਂਦੇ ਹਾਂ ਪਰ ਸਰਕਾਰ ਕਹਿੰਦੀ ਰਹਿੰਦੀ ਹੈ ਕਿ ਬੇਰੁਜ਼ਗਾਰੀ ਨਹੀਂ ਹੈ। ਵੀਡੀਓ ਦੇਖੋ

Published on: Dec 14, 2023 01:12 PM