15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼

| Edited By: Kusum Chopra

Nov 26, 2026 | 12:57 PM IST

ਆਗਾਮੀ ਸੰਸਦ ਸੈਸ਼ਨ 15 ਦਸੰਬਰ ਤੋਂ ਪਹਿਲਾਂ ਬੁਲਾਉਣ ਦੀ ਤਿਆਰੀ ਚੱਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਬਨਿਟ ਮੀਟਿੰਗ ਵਿੱਚ ਮੰਤਰੀਆਂ ਨੂੰ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਅਨੁਸਾਰ, ਸਰਕਾਰ ਦੋ ਸੰਭਾਵਿਤ ਤਰੀਕਾਂ 'ਤੇ ਵਿਚਾਰ ਕਰ ਰਹੀ ਹੈ: 29 ਨਵੰਬਰ ਜਾਂ 6 ਦਸੰਬਰ ਤੋਂ ਬਾਅਦ ਸੈਸ਼ਨ ਸ਼ੁਰੂ ਹੋ ਸਕਦਾ ਹੈ।

ਆਗਾਮੀ ਸੰਸਦ ਸੈਸ਼ਨ 15 ਦਸੰਬਰ ਤੋਂ ਪਹਿਲਾਂ ਬੁਲਾਉਣ ਦੀ ਤਿਆਰੀ ਚੱਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਬਨਿਟ ਮੀਟਿੰਗ ਵਿੱਚ ਮੰਤਰੀਆਂ ਨੂੰ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਅਨੁਸਾਰ, ਸਰਕਾਰ ਦੋ ਸੰਭਾਵਿਤ ਤਰੀਕਾਂ ‘ਤੇ ਵਿਚਾਰ ਕਰ ਰਹੀ ਹੈ: 29 ਨਵੰਬਰ ਜਾਂ 6 ਦਸੰਬਰ ਤੋਂ ਬਾਅਦ ਸੈਸ਼ਨ ਸ਼ੁਰੂ ਹੋ ਸਕਦਾ ਹੈ। ਸੈਸ਼ਨ ਲਈ ਨੋਟੀਫਿਕੇਸ਼ਨ ਅਗਲੇ 24 ਤੋਂ 48 ਘੰਟਿਆਂ ਦੇ ਅੰਦਰ ਜਾਰੀ ਹੋਣ ਦੀ ਸੰਭਾਵਨਾ ਹੈ। ਇਸ ਸੈਸ਼ਨ ਵਿੱਚ ਸਭ ਤੋਂ ਪ੍ਰਮੁੱਖ ਮੁੱਦਾ ਹੱਦਬੰਦੀ ਬਿੱਲ ਹੋਵੇਗਾ, ਜਿਸ ਤੇ ਪੂਰੇ ਦੇਸ਼ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ। ਦੇਖੋ ਵੀਡੀਓ…

Loading...
Unable to load recommendations.
Follow Us