ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਤੇ ਬੁਲਡੋਜਰ ਚਲਾਇਆ ਗਿਆ ਹੈ। ਨਾਲ ਹੀ ਝੋਟਾ ਦੇ ਸਮਰਥਕਾਂ ਵੱਲੋਂ ਉਸਦੀ ਦੁਕਾਨ ਦੀ ਭੰਨਤੋੜ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ ਗਈ। ਉੱਧਰ, ਪਰਿਵਾਰ ਇਨਸਾਫ਼ ਮਿਲਣ ਤੱਕ ਸਸਕਾਰ ਨਾ ਕਰਨ ਦੀ ਮੰਗ ਤੇ ਅੜਿਆ ਹੋਇਆ ਹੈ। ਉਹ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ।
ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਤੇ ਬੁਲਡੋਜਰ ਚਲਾਇਆ ਗਿਆ ਹੈ। ਨਾਲ ਹੀ ਝੋਟਾ ਦੇ ਸਮਰਥਕਾਂ ਵੱਲੋਂ ਉਸਦੀ ਦੁਕਾਨ ਦੀ ਭੰਨਤੋੜ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ ਗਈ। ਉੱਧਰ, ਪਰਿਵਾਰ ਇਨਸਾਫ਼ ਮਿਲਣ ਤੱਕ ਸਸਕਾਰ ਨਾ ਕਰਨ ਦੀ ਮੰਗ ਤੇ ਅੜਿਆ ਹੋਇਆ ਹੈ। ਉਹ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਲੋਕਾਂ ‘ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਝੋਟਾ ਦੇ ਕਤਲ ਤੋਂ ਭੜਕੇ ਸਿੱਖ ਸੰਗਠਨਾਂ ਨੇ ਅੱਜ ਮਾਨਸਾ ਵਿੱਚ ਬਾਜ਼ਾਰ ਬੰਦ ਕਰਵਾ ਦਿੱਤੇ।
Loading...
Unable to load recommendations.
Follow Us