Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ ‘ਚ ਕਿੰਨੀ ਹੋਈ ਕੀਮਤ? ਜਾਣੋ…
ਵਿਸ਼ਵ ਪੱਧਰ 'ਤੇ ਊਰਜਾ ਦੀਆਂ ਕੀਮਤਾਂ ਵਧਣ ਨਾਲ ਭਾਰਤ ਵਿੱਚ ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਰਾਜਧਾਨੀ ਦਿੱਲੀ ਵਿੱਚ, ਪੈਟਰੋਲ ਹੁਣ 97.77 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.67 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।
ਵਿਸ਼ਵ ਪੱਧਰ ‘ਤੇ ਊਰਜਾ ਦੀਆਂ ਕੀਮਤਾਂ ਵਧਣ ਨਾਲ ਭਾਰਤ ਵਿੱਚ ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਰਾਜਧਾਨੀ ਦਿੱਲੀ ਵਿੱਚ, ਪੈਟਰੋਲ ਹੁਣ 97.77 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.67 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੈ। ਇਸੇ ਤਰ੍ਹਾਂ, ਸੀਐਨਜੀ ਦੀਆਂ ਕੀਮਤਾਂ ਵੀ 2 ਰੁਪਏ ਵਧ ਕੇ 79.90 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ। ਕੋਲਕਾਤਾ ਵਿੱਚ, ਪੈਟਰੋਲ 108.66 ਰੁਪਏ ਅਤੇ ਡੀਜ਼ਲ 95.83 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਹ ਵਾਧਾ ਮਿਡਿਲ ਈਸਟ ਵਿੱਚ ਚੱਲ ਰਹੇ ਸੰਘਰਸ਼ ਕਾਰਨ ਹੋਇਆ ਹੈ, ਜਿਸਦਾ ਸਿੱਧਾ ਅਸਰ ਵਿਸ਼ਵ ਪੱਧਰ ‘ਤੇ ਬਾਲਣ ਸਪਲਾਈ ਅਤੇ ਕੀਮਤਾਂ ‘ਤੇ ਪਿਆ ਹੈ। ਇਸ ਵਾਧੇ ਦਾ ਆਮ ਲੋਕਾਂ, ਖਾਸ ਕਰਕੇ ਰੋਜ਼ਾਨਾ ਆਉਣ-ਜਾਣ ਵਾਲਿਆਂ ਅਤੇ ਵਾਹਨ ਚਾਲਕਾਂ ‘ਤੇ ਪਿਆ ਹੈ।
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ