ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ, ਜਾਣੋ ਚੰਡੀਗੜ੍ਹ 'ਚ ਕੀ ਹੈ Price

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ, ਜਾਣੋ ਚੰਡੀਗੜ੍ਹ ‘ਚ ਕੀ ਹੈ Price

tv9-punjabi
TV9 Punjabi | Published: 15 Mar 2024 22:53 PM

ਦੇਸ਼ 'ਚ ਪੈਟਰੋਲ ਡੀਜ਼ਲ ਸਸਤਾ ਹੋ ਗਿਆ ਹੈ। ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 94.22 ਰੁਪਏ ਹੋ ਗਈ ਹੈ। ਡੀਜ਼ਲ ਦੀ ਕੀਮਤ ਘੱਟ ਕੇ 82.38 ਰੁਪਏ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਚੰਗੀ ਗੱਲ ਹੈ ਕਿ ਰੇਟ ਘਟੇ ਹਨ। ਪਰ ਅਜਿਹਾ ਚੋਣਾਂ ਦੇ ਨੇੜੇ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਹਰ ਮਹੀਨੇ ਹੋਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਲਾਭ ਮਿਲਦਾ ਰਹਿਣਾ ਚਾਹੀਦਾ ਹੈ।

ਦੇਸ਼ ‘ਚ ਪੈਟਰੋਲ ਡੀਜ਼ਲ ਸਸਤਾ ਹੋ ਗਿਆ ਹੈ। ਚੰਡੀਗੜ੍ਹ ‘ਚ ਪੈਟਰੋਲ ਦੀ ਕੀਮਤ 94.22 ਰੁਪਏ ਹੋ ਗਈ ਹੈ। ਡੀਜ਼ਲ ਦੀ ਕੀਮਤ ਘੱਟ ਕੇ 82.38 ਰੁਪਏ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਚੰਗੀ ਗੱਲ ਹੈ ਕਿ ਰੇਟ ਘਟੇ ਹਨ। ਪਰ ਅਜਿਹਾ ਚੋਣਾਂ ਦੇ ਨੇੜੇ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਹਰ ਮਹੀਨੇ ਹੋਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਲਾਭ ਮਿਲਦਾ ਰਹਿਣਾ ਚਾਹੀਦਾ ਹੈ।