ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ, ਜਾਣੋ ਚੰਡੀਗੜ੍ਹ 'ਚ ਕੀ ਹੈ Price Punjabi news - TV9 Punjabi

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ, ਜਾਣੋ ਚੰਡੀਗੜ੍ਹ ‘ਚ ਕੀ ਹੈ Price

Published: 

15 Mar 2024 22:53 PM

ਦੇਸ਼ 'ਚ ਪੈਟਰੋਲ ਡੀਜ਼ਲ ਸਸਤਾ ਹੋ ਗਿਆ ਹੈ। ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 94.22 ਰੁਪਏ ਹੋ ਗਈ ਹੈ। ਡੀਜ਼ਲ ਦੀ ਕੀਮਤ ਘੱਟ ਕੇ 82.38 ਰੁਪਏ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਚੰਗੀ ਗੱਲ ਹੈ ਕਿ ਰੇਟ ਘਟੇ ਹਨ। ਪਰ ਅਜਿਹਾ ਚੋਣਾਂ ਦੇ ਨੇੜੇ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਹਰ ਮਹੀਨੇ ਹੋਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਲਾਭ ਮਿਲਦਾ ਰਹਿਣਾ ਚਾਹੀਦਾ ਹੈ।

Follow Us On

ਦੇਸ਼ ‘ਚ ਪੈਟਰੋਲ ਡੀਜ਼ਲ ਸਸਤਾ ਹੋ ਗਿਆ ਹੈ। ਚੰਡੀਗੜ੍ਹ ‘ਚ ਪੈਟਰੋਲ ਦੀ ਕੀਮਤ 94.22 ਰੁਪਏ ਹੋ ਗਈ ਹੈ। ਡੀਜ਼ਲ ਦੀ ਕੀਮਤ ਘੱਟ ਕੇ 82.38 ਰੁਪਏ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਚੰਗੀ ਗੱਲ ਹੈ ਕਿ ਰੇਟ ਘਟੇ ਹਨ। ਪਰ ਅਜਿਹਾ ਚੋਣਾਂ ਦੇ ਨੇੜੇ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਹਰ ਮਹੀਨੇ ਹੋਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਲਾਭ ਮਿਲਦਾ ਰਹਿਣਾ ਚਾਹੀਦਾ ਹੈ।

Tags :
Exit mobile version