ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਪੰਜਾਬ ਦੇ ਕਪਤਾਲ ਜ਼ਿਲ੍ਹੇ ਦੇ ਫਗਵਾੜਾ ਦੇ ਡੀਐਸਪੀ ਯੋਗੇਸ਼ ਕੁਮਾਰ ਦੀ ਆਪਣੀ ਸਰਕਾਰੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਰਿਪੋਰਟਾਂ ਅਨੁਸਾਰ, ਇਹ ਘਟਨਾ ਸਵੇਰੇ 7:30 ਵਜੇ ਦੇ ਕਰੀਬ ਪੁਲਿਸ ਸਟੇਸ਼ਨ ਸਦਰ ਫਗਵਾੜਾ ਨੇੜੇ ਉਨ੍ਹਾਂ ਦੇ ਸਰਕਾਰੀ ਕੁਆਰਟਰ ਵਿੱਚ ਵਾਪਰੀ। ਗੋਲੀ ਉਨ੍ਹਾਂ ਦੀ ਛਾਤੀ ਵਿੱਚ ਲੱਗੀ
DSP Yogesh Kumar Died In Phagwara:ਪੰਜਾਬ ਦੇ ਕਪਤਾਲ ਜ਼ਿਲ੍ਹੇ ਦੇ ਫਗਵਾੜਾ ਦੇ ਡੀਐਸਪੀ ਯੋਗੇਸ਼ ਕੁਮਾਰ ਦੀ ਆਪਣੀ ਸਰਕਾਰੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਰਿਪੋਰਟਾਂ ਅਨੁਸਾਰ, ਇਹ ਘਟਨਾ ਸਵੇਰੇ 7:30 ਵਜੇ ਦੇ ਕਰੀਬ ਪੁਲਿਸ ਸਟੇਸ਼ਨ ਸਦਰ ਫਗਵਾੜਾ ਨੇੜੇ ਉਨ੍ਹਾਂ ਦੇ ਸਰਕਾਰੀ ਕੁਆਰਟਰ ਵਿੱਚ ਵਾਪਰੀ। ਗੋਲੀ ਉਨ੍ਹਾਂ ਦੀ ਛਾਤੀ ਵਿੱਚ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜਲੰਧਰ ਦੇ ਜੌਹਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ ਮੁੱਢਲੀ ਜਾਂਚ ਵਿੱਚ ਇਸਨੂੰ ਹਾਦਸਾ ਮੰਨਿਆ ਜਾ ਰਿਹਾ ਹੈ, ਪਰ ਪੁਲਿਸ ਪ੍ਰਸ਼ਾਸਨ ਹਰ ਪੱਖੋਂ ਮਾਮਲੇ ਦੀ ਜਾਂਚ ਕਰ ਰਿਹਾ ਹੈ।
Published on: Apr 21, 2026 01:34 PM
Follow Us
Latest Videos
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!