ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ…
ਪੱਛਮੀ ਏਸ਼ੀਆ ਵਿੱਚ ਡੂੰਘੇ ਹੁੰਦੇ ਸੰਕਟ ਅਤੇ ਵਿਸ਼ਵ ਊਰਜਾ ਬਾਜ਼ਾਰ 'ਤੇ ਵਧਦੇ ਦਬਾਅ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਲੋਕਾਂ ਨੂੰ ਘਰੋਂ ਕੰਮ ਕਰਨ, ਘੱਟ ਤੇਲ ਦੀ ਵਰਤੋਂ ਕਰਨ, ਵਿਦੇਸ਼ ਯਾਤਰਾ ਘਟਾਉਣ ਅਤੇ ਸੋਨਾ ਖਰੀਦਣਾ ਬੰਦ ਕਰਨ ਦੀ ਅਪੀਲ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਦੀ ਇਸ ਅਪੀਲ ਨੂੰ ਲੈ ਕੇ ਲੋਕ ਵੱਡੀ ਚਿੰਤਾ ਵਿੱਚ ਹਨ।
ਪੱਛਮੀ ਏਸ਼ੀਆ ਵਿੱਚ ਡੂੰਘੇ ਹੁੰਦੇ ਸੰਕਟ ਅਤੇ ਵਿਸ਼ਵ ਊਰਜਾ ਬਾਜ਼ਾਰ ‘ਤੇ ਵਧਦੇ ਦਬਾਅ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਲੋਕਾਂ ਨੂੰ ਘਰੋਂ ਕੰਮ ਕਰਨ, ਘੱਟ ਤੇਲ ਦੀ ਵਰਤੋਂ ਕਰਨ, ਵਿਦੇਸ਼ ਯਾਤਰਾ ਘਟਾਉਣ ਅਤੇ ਸੋਨਾ ਖਰੀਦਣਾ ਬੰਦ ਕਰਨ ਦੀ ਅਪੀਲ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਦੀ ਇਸ ਅਪੀਲ ਨੂੰ ਲੈ ਕੇ ਲੋਕ ਵੱਡੀ ਚਿੰਤਾ ਵਿੱਚ ਹਨ। ਕੁਝ ਲੋਕ ਕਹਿ ਰਹੇ ਹਨ ਕਿ ਪ੍ਰਧਾਨ ਮੰਤਰੀ ਦੀ ਇਸ ਅਪੀਲ ਦੇ ਪਿੱਛੇ ਕੋਈ ਵੱਡਾ ਮਤਲਬ ਹੈ। ਉੱਧਰ, ਪੰਜਾਬ ਦੇ ਜੂਲਰਸ ਉਨ੍ਹਾਂ ਦੀ ਅਪੀਲ ਨੂੰ ਲੈ ਕੇ ਕਾਫੀ ਮਾਯੂਸ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੀਐਮ ਦੇ ਸੰਬੋਧਨ ਦੇ ਬਾਅਦ ਤੋਂ ਹੀ ਉਨ੍ਹਾਂ ਨੂੰ ਸੋਨਾ-ਚਾਂਦੀ ਵੇਚਣ ਲਈ ਵੱਡੀ ਗਿਣਤੀ ਵਿੱਚ ਫੋਨ ਆ ਰਹੇ ਹਨ। ਜਿਆਦਾ ਜਾਣਕਾਰੀ ਲਈ ਵੇਖੋ ਇਹ ਵੀਡੀਓ….
Published on: May 12, 2026 01:50 PM
Follow Us
Latest Videos
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!