PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਦੇਸ਼ ਭਰ ਦੇ 75 ਆਧੁਨਿਕ ਰੇਲਵੇ ਸਟੇਸ਼ਨਾਂ ਨੂੰ ਜਨਤਾ ਨੂੰ ਸਮਰਪਿਤ ਕਰਨਗੇ। ਜਿਨ੍ਹਾਂ ਵਿੱਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਦੇ ਦੌਰੇ ਲਈ ਜਲੰਧਰ ਵਿੱਚ ਤਿਆਰੀਆਂ ਤੇਜ਼ ਹੋ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਹਾਈ ਅਲਰਟ 'ਤੇ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਦੇਸ਼ ਭਰ ਦੇ 75 ਆਧੁਨਿਕ ਰੇਲਵੇ ਸਟੇਸ਼ਨਾਂ ਨੂੰ ਜਨਤਾ ਨੂੰ ਸਮਰਪਿਤ ਕਰਨਗੇ। ਜਿਨ੍ਹਾਂ ਵਿੱਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਦੇ ਦੌਰੇ ਲਈ ਜਲੰਧਰ ਵਿੱਚ ਤਿਆਰੀਆਂ ਤੇਜ਼ ਹੋ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਹਾਈ ਅਲਰਟ ‘ਤੇ ਹੈ। ਇਸ ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਇੱਕ ਨਵੀਂ ਵਿਸ਼ੇਸ਼ ਰੇਲਗੱਡੀ, “ਸ਼੍ਰੀ ਸੰਤ ਰਵਿਦਾਸ ਐਕਸਪ੍ਰੈਸ” ਦੀ ਸ਼ੁਰੂਆਤ ਦਾ ਐਲਾਨ ਵੀ ਕਰਨਗੇ, ਜੋ ਪੰਜਾਬ ਦੇ ਅੰਮ੍ਰਿਤਸਰ (ਛੇਰਤਾ) ਅਤੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਨੂੰ ਜੋੜਦੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੋਆਬਾ ਖੇਤਰ ਲਈ ਕਈ ਵੱਡੇ ਤੋਹਫ਼ੇ ਲੈ ਕੇ ਆਉਣ ਦੀ ਉਮੀਦ ਹੈ। ਸੁਰੱਖਿਆ ਤਿਆਰੀਆਂ ਦੀ ਸਮੀਖਿਆ ਕਰਨ ਲਈ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਅਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਟੀਵੀ9 ਨੇ ਇਨ੍ਹਾਂ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੇਖੋ ਵੀਡੀਓ…
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ